ਬਟਾਲਾ, 7 ਨਵੰਬਰ ( ਨੀਰਜ ਸ਼ਰਮਾ,ਜਸਬੀਰ ਸਿੰਘ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਹਲਕਾ ਵਿਧਾਇਕ ਬਟਾਲਾ ਦੀ ਅਗਵਾਈ ਹੇਠ ਹਲਕੇ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 41 ਤੇ 42 (ਠਠਿਆਰਾ ਮੁਹੱਲਾ) ਵਿਖੇ ਪਿਛਲੇ 25 ਸਾਲ ਤੋਂ ਰਰਕੀ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਤੇ ਸੀਵਰੇਜ ਤੇ ਇੰਟਰਲਾਕ ਲਾਉਣ ਦਾ ਕੰਮ ਸ਼ੁਰੂ ਹੋਇਆ।
ਇਸ ਮੌਕੇ ਮੁਹੱਲਾ ਨਿਵਾਸੀਆਂ ਅੰਕੁਸ਼ ਮਹਿਤਾ, ਮਾਣਕ ਮਹਿਤਾ, ਗੋਬਿੰਦ ਮਹੰਤ, ਰੋਹਿਤ ਪੁਰੀ, ਰਾਕੇਸ਼ ਮਹਿਤਾ, ਸੁਭਾਸ਼ ਮਹਿਤਾ, ਰਾਕੇਸ਼ ਅਨੰਦ, ਅਸ਼ਵਨੀ ਮਹਿਤਾ ਤੇ ਅਮਿਤ ਵਿੱਗ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਤੇ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਆਵਾਜਾਈ ਦੀ ਵੱਡੀ ਵੱਡੀ ਸਹੂਲਤ ਮਿਲੇਗੀ।
ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਬਟਾਲਾ- ਡੇਰਾ ਬਾਬਾ ਨਾਨਕ ਫਲਾਈ ਓਵਰ ਹੇਠਲੀ ਸੜਕ ਦੀ ਨਿਰਮਾਣ ਕਰਵਾਇਆ ਗਿਆ, ਜਿਸ ਨਾਲ ਬਟਾਲਾ ਸ਼ਹਿਰ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ। ਇਸੇ ਤਰਾਂ ਵਿਧਾਇਕ ਸ਼ੈਰੀ ਕਲਸੀ ਵਲੋਂ 69.70 ਲੱਖ ਰੁਪਏ ਦੀ ਲਾਗਤ ਨਾਲ ਮੁਰਗੀ ਮੁਹੱਲਾ ਤੋਂ ਦਾਣਾ ਮੰਡੀ ਬਟਾਲਾ ਤਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਇਸ ਤੋਂ ਇਲਾਵਾ ਪੂਰੇ ਹਲਕੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਲਕਾ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ।
ਬਟਾਲਾ ਦੀ ਵਾਰਡ ਨੰਬਰ 41 ਤੇ 42 ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੇ ਜਾਣ ਦਾ ਦ੍ਰਿਸ਼।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS