ਗੁਰਦਾਸਪੁਰ, 23 ਨਵੰਬਰ (ਡਾ ਬਲਜੀਤ ਸਿੰਘ .ਨੀਰਜ ਸਰਮਾ. ਜਸਬੀਰ ਸਿੰਘ) - ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਇੱਕ ਹੋਰ ਸਹੂਲਤ ਦਿੱਤੀ ਹੈ। ਹੁਣ ਸੇਵਾ ਕੇਂਦਰਾਂ ਵਿਚੋਂ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ ਅਤੇ ਪਤੇ ਦਾ ਅਸਲ ਪਰੂਫ ਦੇ ਆਧਾਰ 'ਤੇ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS