ਬਟਾਲਾ, 1 ਨਵੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਬਲਾਕ ਕਾਦੀਆਂ 1 ਦੇ ਸਕੂਲ ਵਿਜਟ ਕਰਕੇ ਅਧਿਆਪਕਾਂ ਨੂੰ ਬੱਚਿਆਂ ਦੇ ਨਿਰਧਾਰਿਤ ਟੀਚੇ ਹਾਸਲ ਕਰਵਾਉਣ ਲਈ ਪ੍ਰੇਰਿਤ ਕੀਤਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਕਾਦੀਆਂ 1 ਦੇ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਦੀਵਾਨੀਵਾਲ,ਸਰਕਾਰੀ ਪ੍ਰਾਇਮਰੀ ਸਕੂਲ ਦੁਨੀਆਂ ਸੰਧੂ ਕਰਕੇ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨਾਲ ਵਿਸਥਾਰ ਸਾਹਿਤ ਗੱਲ-ਬਾਤ ਕੀਤੀ ਹੈ।ਉਨ੍ਹਾਂ ਕਿਹਾ ਕਿ ਸਵੇਰ ਦੀ ਸਭਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਲਾਈਡ ਭੇਜੀ ਜਾਂਦੀ ਹੈ ਤਹਿਤ ਦੇ ਤਹਿਤ ਬੱਚਿਆਂ ਨੂੰ ਆਮ ਗਿਆਨ ਵਿਗਿਆਨ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS