ਗੁਰਦਾਸਪੁਰ 07 ਨਵੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵਿਖੇ ਕਰਮਚਾਰੀਆਂ ਦਾ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਹਾਜ਼ਰ ਕਰਮਚਾਰੀਆਂ ਨੂੰ ਲੀਗਲ ਕਾਨੂੰਨੀ ਸੇਵਾਵਾਂ ਤਹਿਤ ਨੈਸ਼ਨਲ ਲੀਗਲ ਸਰਵਿਸ ਆਥਰਟੀ ਤਹਿਤ ਲੋਕ ਹਿੱਤ ਲਈ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੋਕਾਂ ਨੂੰ ਮੁਫ਼ਤ ਲੀਗਲ ਏਡ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੌਰਾਨ ਉਨ੍ਹਾ ਬੱਚਿਆਂ ਦੀ ਸੁਰੱਖਿਆ , ਔਰਤਾਂ ਦੇ ਸੁਰੱਖਿਆ ਅਧਿਕਾਰਾਂ ਸਬੰਧੀ ਸਬੰਧੀ ਵਿਸਥਾਰ ਸਾਹਿਤ ਚਾਨਣਾ ਪਾਇਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ , ਲੀਗਲ ਸਹਾਇਕ ਪ੍ਰਿੰਸ ਪਾਲ , ਸੀਨੀਅਰ ਸਹਾਇਕ ਰਾਜ ਕੁਮਾਰ , ਪ੍ਰਬੋਧ ਕੁਮਾਰ , ਫ਼ਰਜ਼ੰਦ ਮਸੀਹ। ਜੂਨੀਅਰ ਸਹਾਇਕ ਨਰਿੰਦਰ ਸ਼ਰਮਾ ਅਤੇ ਦਫ਼ਤਰ ਦੇ ਲਾਜ਼ਮ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सरकार द्वारा चलाई जा रही जन-कल्याण योजनाओं का लाभ निर्धारित समय के अनुसार लोगों को दिया जाए – श्री लाल चंद कटारूचक्क पंजाब के कैबिनेट मंत्र...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS