ਪੰਜਾਬ ਸਰਕਾਰ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ
ਬਟਾਲਾ, 24 ਨਵੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਆਮ ਆਦਮੀ ਕਲੀਨਿਕ ਸਥਾਪਿਤ ਜਾ ਰਹੇ ਹਨ, ਤਾਂ ਜੋ ਮਰੀਜ਼ਾਂ ਨੂੰ ਹੋਰ ਬਿਹਤਰ ਸਹੂਲਤਾਂ ਮਿਲ ਸਕਣ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜਿਸ ਤਰ੍ਹਾਂ ਪਿੰਡ ਮਸਾਣੀਆਂ ਵਿਖੇ 15 ਅਗਸਤ 2022 ਨੂੰ ਸ਼ੁਰੂ ਕੀਤਾ ਗਿਆ ਆਮ ਆਦਮੀ ਕਲੀਨਿਕ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ, ਓਸੇ ਤਰ੍ਹਾਂ ਹੁਣ 2 ਨਵੇ ਆਮ ਆਦਮੀ ਕਲੀਨਕ ਗਾਂਧੀ ਕੈਂਪ ਅਤੇ ਚੰਦਰ ਨਗਰ ਬਟਾਲਾ ਵਿਖੇ ਬਣਾਏ ਜਾਣਗੇ, ਜਿਸ ਵਿੱਚ ਮਰੀਜ਼ਾਂ ਦਾ ਅਤਿ ਆਧੁਨਿਕ ਸਹੂਲਤਾਂ ਨਾਲ ਇਲਾਜ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਅਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ 26 ਜਨਵਰੀ 2023 ਨੂੰ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਕੋਨੇ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ 33 ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚ 30 ਪੇਂਡੂ ਅਤੇ 3 ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ ਸ਼ਾਮਲ ਹਨ। ਇਸ ਤੋਂ ਪਹਿਲਾਂ ਭੋਪੁਰ ਸੈਦਾਂ ਅਤੇ ਮਸਾਣੀਆਂ ਵਿਖੇ 2 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਨਾਲ ਚੱਲ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...

COMMENTS