ਚੇਅਰਮੈਨ ਪਨੂੰ ਨੇ ਪਿੰਡ ਉਦੋਵਾਲ ਵਿਖੇ ਬਾਬਾ ਅੱਲਖਗੀਰ ਜੀ ਦੀ ਯਾਦ ਵਿੱਚ 9ਵੇਂ ਪੰਚਾਇਤੀ ਫੁੱਟਬਾਲ ਟੂਰਨਾਮੈਂਂਟ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ
ਫਤਿਹਗੜ੍ਹ ਚੂੜੀਆਂ (ਬਟਾਲਾ), 7 ਨਵੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਟਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਬਲੀਬਰ ਸਿੰਘ ਪਨੂੰ, ਚੇਅਰਮੈਨ ਪਨਸਪ ਅਤੇ ਹਲਕਾ ਇੰਚਾਰਜ ਆਪ ਪਾਰਟੀ ਫਤਿਹਗੜ੍ਹ ਚੂੜੀਆਂ ਨੇ ਪਿੰਡ ਉਦੋਵਾਲ ਵਿਖੇ ਬਾਬਾ ਅੱਲਖਗੀਰ ਜੀ ਦੀ ਯਾਦ ਵਿੱਚ ਕਰਵਾਏ ਗਏ 9ਵੇਂ ਪੰਚਾਇਤੀ ਫੁੱਟਬਾਲ ਟੂਰਨਾਂਮੈਂਟ ਵਿਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਉਪਰੰਤ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌੇਕੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ, ਬਲਾਕ ਪ੍ਰਧਾਨ ਮਲਕੀਅਤ ਸਿੰਘ, ਗੁਰਵਿੰਦਰ ਸਿੰਘ ਯੂਥ ਪ੍ਰਧਾਨ, ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਗੁਰਮੱਖ ਸਿੰਘ, ਰਾਮ ਸਿੰਘ, ਬਿਕਰਮਜੀਤ ਸਿੰਘ, ਪਰਮਜੀਤ ਸਿੰਘ ਤੇ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਖਿਡਾਰੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।
ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड मुख्यालय के आस-पास स्थित गांवों में पिछले कुछ दिनों से गुलदारों की सक्रियता की सूचना निरन्तर मिल रही है। ...
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
प्रमोद गुप्ता को उत्तर प्रदेश उद्योग व्यापार प्रतिनिधिमंडल राबर्ट्सगंज नगर के अध्यक्ष पद पर मनोनीत किया गया। सोनभद्र। उत्तर प्रदेश उद्यो...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS