ਬਟਾਲਾ, 7 ਨਵੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਬਟਾਲਾ ਵਿਖੇ ਜਨਮ ਦਿਹਾੜਾ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ।
ਵਿਧਾਇਕ ਸ਼ੈਰੀ ਕਲਸੀ ਅੱਜ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ, ਨਵੀਂ ਆਬਾਦੀ ਸ਼ੁਕਰਪੁਰਾ (ਬਟਾਲਾ) ਵਲੋਂ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਉਨਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿਚ ਵਿਧਾਇਕ ਸੈਰੀ ਕਲਸੀ ਨਤਮਸਤਕ ਹੁੰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS