ਖੇਤੀਬਾੜੀ ਵਿਭਾਗ ਵਲੋਂ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਲਈ ਵਿੱਢੀ ਹੈ ਜਾਗਰੂਕਤਾ ਮੁਹਿੰਮ
ਬਟਾਲਾ, 4 ਨਵੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨੂੰ ਪ੍ਰਭਾਸ਼ਾਲੀ ਢੰਗ ਨਾਲ ਰੋਕਣ ਨਾਲ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਬਲਾਕ ਵਾਈਜ਼ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ ਤਾਂ ਜੋ ਪਰਾਲੀ/ਨਾੜ ਨੂੰ ਲੱਗ ਰਹੀ ਅੱਗ ਦੇ ਰੁਝਾਨ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਵਲੋ ਖੇਤੀਬਾੜੀ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਰਾਹੀ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਰੋਕਣ ਲਈ ਹੇਠਲੇ ਪੱਧਰ ਤੱਕ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਵਲੋਂ ਰੋਜਾਨਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ।
ਖੇਤੀਬਾੜੀ ਵਿਭਾਗ ਵਲੋਂ ਜ਼ਿਲੇ ਅੰਦਰ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਅਭਿਆਨ ਚਲਾਇਆ ਗਿਆ ਹੈ ਤੇ ਲੋਕਾਂ ਨੂੰ ਪਾਰਲੀ ਨਾ ਸਾੜਨ ਦੇ ਲਾਭ ਅਤੇ ਪਰਾਲੀ ਸਾੜਨ ਦੇ ਨੁਕਸਾਨ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਜ਼ਿਲੇ ਅੰਦਰ ਪਰਾਲੀ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਲਾਕ ਵਾਈਜ਼ ਅਧਿਕਾਰੀਆਂ ਦੀ ਡਿਊਟੀ ਬਤੌਰ ਸੈਕਟਰ ਅਫਸਰ ਲਗਾਈ ਹੈ ਅਤੇ ਇਹ ਅਧਿਕਾਰੀ ਅਲਾਟ ਸੜਕਾਂ ਦੇ ਉੱਪਰ ਨਜ਼ਰ ਰੱਖਦੇ ਹਨ ਅਤੇ ਜੇਕਰ ਉਨਾਂ ਦੇ ਅਧਿਕਾਰ ਖੇਤਰ ਵਿਚ ਕੋਈ ਅੱਗ ਲੱਗਣ ਸਬੰਧੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸੈਕਟਰ ਅਫਸਰ ਉਸ ਸਬੰਧੀ ਸੂਚਨਾ ਕਾਰਜਕਾਰੀ ਇੰਜੀਨਅਰ ਪ੍ਰਦੂਸ਼ਣ ਕੰਟਰੋਲ ਬੋਰਡ ਬਟਾਲਾ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੂੰ ਦਿੰਦੇ ਹਨ। ਇਹ ਅਧਿਕਾਰੀ ਸਬੰਧਤ ਅੱਗ ਲੱਗਣ ਵਾਲ ਸਥਾਨਾਂ ਤੇ ਆਪਣੀ ਟੀਮ ਭੇਜ ਕੇ ਅੱਗੇ ਨੂੰ ਬੁਝਾੳਂਦੇ ਹਨ ਤੇ ਜੇਕਰ ਫਾਇਰ ਬਿ੍ਰਗੇਡ ਦੀ ਲੋੜ ਹੋਵੇ ਤਾਂ ਉਹ ਵੀ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਇਸ ਢੰਗ ਨਾਲ ਜ਼ਿਲੇ ਅੰਦਰ ਪਰਾਲੀ ਦੇ ਸਾੜਨ ਦੇ ਰੁਝਾਨ ਨੂੰ ਘਟਾਇਆ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS