ਚੇਅਰਮੈਨ ਪਨੂੰ ਦੀ ਅਗਵਾਈ ਹੇਠ ਰਵਾਇਤੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਆਪ ਪਾਰਟੀ ਦਾ ਪੱਲਾ ਫੜ੍ਹਿਆ
ਫਤਿਹਗੜ੍ਹ ਚੂੜੀਆਂ , 4 ਨਵੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਆਪ ਪਾਰਟੀ ਦੀ ਅਗਵਾਈ ਵਾਲੀ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਸਰਕਾਰ, ਸੂਬੇ ਦਾ ਸਰਬਪੱਖੀ ਵਿਕਾਸ ਕਾਰਜ ਕਰਨ ਲਈ ਵਚਨਬੱਧ ਹੈ ਅਤੇ ਪਿਛਲੇ 7 ਮਹਿਨਿਆਂ ਦੇ ਕਾਰਜਕਾਲ ਦੋਰਾਨ ਸੂਬਾ ਸਰਕਾਰ ਵਲੋ ਲੋਕਹਿੱਤ ਲਈ ਇਤਿਹਾਸਕ ਫੈਸਲੇ ਲਏ ਗਏ ਹਨ। ਇਹ ਪ੍ਰਗਟਾਵਾ ਸ. ਬਲੀਬਰ ਸਿੰਘ ਪਨੂੰ, ਚੇਅਰਮੈਨ ਪਨਸਪ ਅਤੇ ਹਲਕਾ ਇੰਚਾਰਜ ਆਪ ਪਾਰਟੀ ਫਤਿਹਗੜ੍ਹ ਚੂੜੀਆਂ ਨੇ ਪਿੰਡ ਛਿਛਰੇਵਾਲ ਦੇ ਮੋਜੂਦਾ ਅਤੇ ਸਾਬਕਾ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਕਾਂਗਰਸ ਤੇ ਅਕਾਲੀ ਦਲ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਰਵਾਏ ਸਮਾਗਮ ਦੌਰਾਨ ਕੀਤਾ।
ਚੇਅਰਮੈਨ ਪਨੂੰ ਨੇ ਕਾਂਗਰਸ ਤੇ ਅਕਾਲੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਚ ਸ਼ਾਮਲ ਹੋਣ ਤੇ ਸਰਪੰਚ ਜਸਵੰਤ ਕੋਰ (ਕਾਂਗਰਸ) , ਸਚਿਨਦੀਪ ਸਿੰਘ ਬਾਠ, ਸਾਬਕਾ ਸਰਪੰਚ ਪ੍ਰਗਟ ਸਿੰਘ ਲਾਡੀ, ਸਾਬਕਾ ਸਰਪੰਚ ਸ਼ਿਵਰਾਜ ਬਿੱਟੂ, ਮੈਂਬਰ ਪੰਚਾਇਤ ਤਰਲੋਕ ਸਿੰਘ, ਮੈਂਬਰ ਪੰਚਾਇਤ ਜਸਪਾਲ ਸਿੰਘ ਤੇ ਗੁਰਦੇਵ ਸਿੰਘ, ਪਰਜੀਤ ਸਿੰਘ ਬਾਠ, ਜਸਪਾਲ ਸਿੰਘ, ਪ੍ਰਭੂ ਮਸੀਹ, ਕੈਪਟਨ ਲਖਵੀਰ ਸਿੰਘ ਤੇ ਇਕਬਾਲ ਸਿੰਘ (ਪਰਿਵਾਰਾਂ ਸਮੇਤ), ਮਾਸਟਰ ਰਣਧੀਰ ਸਿੰਘ, ਡੇਵਿਡ ਮਸੀਹ, ਬੰਟੀ ਮਸੀਹ, ਪੱਲੂ ਮਸੀਹ, ਲਾਡੀ ਮਸੀਹ, ਬੂਟਾ ਮਸੀਹ, ਜਗਦੀਪ ਸਿੰਘ, ਬਲਦੇਵ ਸਿੰਘ ਬਾਠ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਆਪ ਪਾਰਟੀਆਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਆਪ ਆਪਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਉਨਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਆਪ ਪਾਰਟੀ ਵਿਚ ਉਨਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।
ਚੇਅਰਮੈਨ ਪਨੂੰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਆਪਣੇ ਮਹਿਜ 7 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ।
punjab
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
राजस्थान की भरतपुर पुलिस को बड़ी सफलता हासिल हुई है. पुलिस ने एक ऐसे फ्रॉड को गिरफ्तार किया है, जो पपला गुर्जर गैंग का अहम सदस्य है. वो हरि...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
COMMENTS