"ਅਮ੍ਰਿਤਸਰ 16 ਨਵੰਬਰ (ਡਾ ਬਲਜੀਤ ਸਿੰਘ)
ਐਕਸੀਡੈਂਟਾਂ ਨਾਲ ਜਾਂ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਜ ਪੁਲਿਸ ਜਿਲਾ ਅਮ੍ਰਿਤਸਰ ਦਿਹਾਤੀ ਦੇ ਟਰੈਫਿਕ ਐਜੂਕੇਸ਼ਨ ਸੈਂਲ ਨੇ ਸਤਿਆ ਭਾਰਤੀ ਸਕੂਲ ਮਰੜੀ ਕਲਾ (ਹਲਕਾ ਮਜੀਠਾ) ਵਿਖੇ ਮਾਨਯੋਗ ਐਸ ਐਸ ਪੀ ਸ੍ਰੀ ਸਵੰਪਨ ਸ਼ਰਮਾ ਜੀ ਆਈ ਪੀ ਐਸ ਅਤੇ ਐਸ ਪੀ ਹੈਂਡ ਕੁਆਟਰ ਸ੍ਰੀ ਮਤੀ ਜਸਵੰਤ ਕੋਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਏ ਐਸ ਆਈ ਕਮਲ ਜੀਤ,ਏ ਐਸ ਆਈ ਰਣਜੀਤ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਬਾਰੇ ਜਾਣਕਾਰੀ ਦਿਤੀ ਕਿ ਬਿਨਾਂ ਲਾਈਸੈਂਸ ਕੋਈ ਵੀ ਵਹੀਕਲ ਨਾ ਚਲਾਉ /ਮੋਟਰਸਾਇਕਲ ਚਲਾਉਣ ਸਮੇਂ ਹੈਂਲਮਟ ਜਰੂਰ ਪਾਉ/ਫੋਰ ਵੀਲਰ ਚਲਾਉਦੇ ਸਮੇਂ ਸੀਟ ਬੈਲਟ ਜਰੂਰ ਲਗਾਉ/ ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾਂ ਕਰੋ ਅਤੇ ਟਰੈਫਿਕ ਸਬੰਧੀ ਹੋਰ ਵੀ ਕਈ ਜਾਣਕਾਰੀਆਂ ਦਿੱਤੀਆਂ ਗਈਆਂ ਤਾਂ ਜੋ ਐਕਸੀਡੈਂਟਾਂ ਤੋ ਬਚਾ ਹੋ ਸਕੇ ਅਤੇ ਕੀਮਤੀ ਜਾਂਨਾ ਨੂੰ ਬਚਾਇਆ ਜਾ ਸਕੇ ਅਤੇ ਲੜਕੀਆਂ ਨੂੰ ਹੈਲਪਲਾਈਨ 181/112 ਤੋਂ ਜਾਣੂ ਕਰਵਾਇਆ ਅਤੇ ਸਕੂਲ ਆਉਦੇ ਜਾਂਦੇ ਸਮੇਂ ਰਸਤੇ ਵਿੱਚ ਕਿਸੇ ਅਨਜਾਣ ਵਿਅਕਤੀ ਕੋਲੋ ਕੋਈ ਚੀਜ਼ ਲੈ ਕੇ ਨਹੀ ਖਾਣੀ । ਬਾਰੇ ਵੀ ਪ੍ਰੇਰਿਤ ਕੀਤਾ ਅਤੇ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਵੱਧ ਰਹੇ ਨਸੇ਼, ਕਰਾਇਮ ਨੂ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਮਤੀ ਰਜਨੀ ਸੋਢੀ ਜੀ, ਅਤੇ ਹੋਰ ਟੀਚਰ ਸਹਿਬਾਨ ਵੀ ਹਾਜਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS