ਗੁਰਦਾਸਪੁਰ 2 ਨਵੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਇੱਕਬਾਲ ਸਿੰਘ ਗੋਰਾਇਆ ਦੀ ਪ੍ਰੇਰਨਾ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ 1 ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਾਜਵਿੰਦਰ ਪਾਲ ਕੌਰ ਸਟੇਟ ਐਵਾਰਡੀ ਨੇ ਦੱਸਿਆ ਕਿ ਬੱਚਿਆਂ ਦੇ ਗਿਆਨ ਵਿੱਚ ਧਾਰਮਿਕ ਵਾਧਾ ਕਰਨ ਅਤੇ ਮਨੋਰੰਜਨ ਲਈ ਸਕੂਲ ਦੇ ਬੱਚਿਆਂ ਨੂੰ ਪੰਡੋਰੀ ਧਾਮ ਵਿਖੇ ਲਿਜਾਇਆ ਗਿਆ। ਉੱਥੇ ਬੱਚਿਆਂ ਨੇ ਸੈਰਗਾਹ, ਲਾਇਬ੍ਰੇਰੀ , ਫੁਹਾਰੇ, ਅਤੇ ਵੱਖ ਵੱਖ ਝੂਲਿਆਂ ਦਾ ਅਨੰਦ ਮਾਣਿਆ। ਇਸ ਦੌਰਾਨ ਸਰੋਜ ਬਾਲਾ, ਸੁਰਿੰਦਰ ਕੌਰ, ਮਨਪ੍ਰੀਤ ਕੌਰ, ਸਿਕੰਦਰ ਲਾਲ ਸ਼ਰਮਾ, ਸੰਦੀਪ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS