ਬਟਾਲਾ/ ਕਾਹਨੂੰਵਾਨ 17 ਨਵੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ ,ਜਸਬੀਰ ਸਿੰਘ )
ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਜਿਲ੍ਹਾ ਪੱਧਰੀ ਖੇਡਾਂ ਘੁੰਮਣ ਖੁਰਦ ਦੇ ਖੇਡ ਮੈਦਾਨ ਵਿੱਚ ਪੂਰੀ ਸ਼ਾਨੋ - ਸ਼ੌਕਤ ਨਾਲ ਸਮਾਪਤ ਹੋ ਗਈਆ।ਇਸ ਮੌਕੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਅਤੇ ਹੌਂਸਲਾ ਅਫਜ਼ਾਈ ਲਈ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਬਲਾਕ ਕਾਹਨੂੰਵਾਨ 2 ਦੇ ਨੰਨ੍ਹੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਜੀ ਗਿੱਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 2 ਨੇ ਦੱਸਿਆ ਕਿ ਉਹਨਾਂ ਦੇ ਬੱਚਿਆਂ ਨੇ ਕਬੱਡੀ ਨੈਸ਼ਨਲ ਸਟਾਈਲ ( ਲੜਕੇ ਅਤੇ ਲੜਕੀਆਂ) ਦੋਹਾਂ ਵਿੱਚ ਪਹਿਲਾ ਸਥਾਨ, ਕਬੱਡੀ ਸਰਕਲ ਸਟਾਈਲ ( ਲੜਕੇ) ਵਿੱਚ ਦੂਸਰਾ ਸਥਾਨ, ਰੱਸੀ ਟੱਪਣਾ ( ਫ੍ਰੀ ਸਟਾਈਲ) ਦੂਸਰਾ ਸਥਾਨ,ਸਤਰੰਜ ਦੂਸਰਾ ਸਥਾਨ,600 ਮੀਟਰ (ਲੜਕੇ) ਪਹਿਲਾ ਸਥਾਨ, 400 ਮੀਟਰ (ਲੜਕੀਆਂ) ਪਹਿਲਾ ਸਥਾਨ,200 ਮੀਟਰ (ਲੜਕੀਆਂ) ਪਹਿਲਾ ਸਥਾਨ, 200 ਮੀਟਰ (ਲੜਕੇ) ਦੂਸਰਾ ਸਥਾਨ, ਰਿਲੇਅ (ਲੜਕੀਆਂ) ਦੂਸਰਾ ਸਥਾਨ, ਲੰਬੀ ਛਾਲ ( ਲੜਕੀਆਂ) ਦੂਸਰਾ ਸਥਾਨ ਹਾਸਲ ਕਰਕੇ ਸਮੂਹ ਬਲਾਕ ਦਾ ਮਾਣ ਵਧਾਇਆ ਹੈ। ਇਸ ਮੌਕੇ ਉਹਨਾਂ ਨੇ ਜੇਤੂ ਖਿਡਾਰੀਆਂ , ਬਲਾਕ ਸਪੋਰਟਸ ਅਫ਼ਸਰ ਸ. ਹਰਦੀਪ ਸਿੰਘ, ਬਲਾਕ ਖੇਡ ਕਮੇਟੀ ਮੈਂਬਰ - ਰਾਜਿੰਦਰਜੀਤ ਸਿੰਘ, ਕੁਲਵੰਤ ਸਿੰਘ, ਰਸ਼ਪਾਲ ਸਿੰਘ, ਸਿਮਰਨਦੀਪ ਸਿੰਘ, ਮੈਡਮ ਰਣਜੀਤ ਕੌਰ, ਮੈਡਮ ਰੁਪਿੰਦਰ ਕੌਰ , ਅਮਰਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ BMT , ਕਲਰਕ ਮਨਜਿੰਦਰ ਸਿੰਘ ਅਤੇ ਜੇਤੂ ਖਿਡਾਰੀਆਂ ਦੇ ਕੋਚ ਜਿਵੇਂ ਕਿ ਦੋਹਾਂ ਕਬੱਡੀਆਂ ਦੇ ਕੋਚ - ਰਸ਼ਪਾਲ ਸਿੰਘ, ਸਿਮਰਨਦੀਪ ਸਿੰਘ,ਜਸਵਿੰਦਰ ਸਿੰਘ, ਰੌਸ਼ਨ ਸਿੰਘ,ਰੱਸੀ ਕੋਚ - ਜਗਰੂਪ ਸਿੰਘ ਤੇ ਇੰਦਰਜੀਤ ਸਿੰਘ, ਸਤਰੰਜ ਦੇ ਕੋਚ - ਸੁਨੀਲ ਕੁਮਾਰ , ਐਥਲੀਟ ਕੋਚ - ਮੈਡਮ ਰੁਪਿੰਦਰ ਕੌਰ, ਸ਼ਸ਼ੀਪਾਲ, ਰਣਜੀਤ ਸਿੰਘ, ਰਣਬੀਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS