ਬਟਾਲਾ, 4 ਨਵੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਏਡਜ਼ ਨੂੰ ਜਾਣੋ ਤਾਂ ਨਹੀ ਹੋਵੇਗੀ ਏਡਜ਼” ਜਨ ਜਾਗਰੂਕਤਾ ਮੁਹਿੰਮ ਦੋਰਾਨ ਨਰਿੰਦਰ ਕੁਮਾਰ ਬੱਸੀ (ਯੂਐਨ ਏਡਸ ਸਿਵਲ ਸੁਸਾਇਟੀ ਤੇ ਵਰਡਲ ਰਿਕਾਰਡ ਹੋਲਡਰ ਐਵਾਰਡੀ) ਡਿਪਟੀ ਚੀਫ ਵਾਰਡਨ, ਸਿਵਲ ਡਿਫੈਂਸ, ਬਠਿੰਡਾ ਦਾ ਬਟਾਲਾ ਵਿਖੇ ਪਹੁੰਚਣ ‘ਤੇ ਵਾਰਡਨ ਸਰਵਿਸ ਸਿਵਲ ਡਿਫੈਂਸ ਬਟਾਲਾ ਦੇ ਪੋਸਟ ਵਾਰਡਨ ਹਰਬਖਸ਼ ਸਿੰਘ, ਪੋਸਟ ਵਾਰਡਨ ਗੁਰਮੱਖ ਸਿੰਘ ਤੇ ਸੀ.ਡੀ. ਵਲੰਟੀਅਰ ਹਰਪ੍ਰੀਤ ਸਿੰਘ ਵਲੋਂ ਜੋਰਦਾਰ ਸਵਾਗਤ ਕੀਤਾ ਗਿਆ ।
ਇਸ ਮੌਕੇ ਨਰਿੰਦਰ ਬੱਸੀ ਵਲੋ ਵੱਧ ਰਹੀ ਏਡਜ਼ ਦੀ ਬਿਮਾਰੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਦੱਸਿਆ ਕਿ ਹੁਣ ਤੱਕ 18 ਲੱਖ ਲੋਕਾ ਨੂੰ ਏਡਜ਼ ਪ੍ਰਤੀ ਜਾਗਰੂਕ ਕਰ ਚੁੱਕਾ ਹਾਂ ਤੇ ਅੱਗੇ ਵੀ ਕਰਦਾ ਰਹਾਂਗਾ। ਇਸ ਮੋਕੇ ਉਹਨਾਂ ਵਲੋ “ਰੈਡ ਰੀਬਨ” ਲਗਾ ਕੇ ਇਸ ਮੁਹਿਮ ਦਾ ਹਿੱਸਾ ਬਨਣ ਲਈ ਵੀ ਪ੍ਰੇਰਿਆ।
ਇਸ ਮੌਕੇ ਹਰਬਖਸ਼ ਸਿੰਘ, ਗੁਰਮੁੱਖ ਸਿੰਘ ਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਵਲ ਡਿਫੈਂਸ ਦੇ ੳੇੁਦੇਸ਼ਾਂ ਦੀ ਪ੍ਰਾਪਤੀ ਲਈ ਵੱਧ ਤੋ ਵੱਧ ਕੈਂਪ ਲਗਾਏ ਜਾਣ ਤਾਂ ਜੋ ਕਿਸੇ ਵੀ ਆਫਤ ਮੌਕੇ ਲੋਕਾਂ ਦੀ ਜਾਨਾਂ ਨੂੰ ਬਚਾਉਣਾ, ਸਨਅਤਾਂ ਵਿਚ ਲਈਆਂ ਰੁਕਾਵਟਾਂ ਦੂਰ ਕਰਕੇ ਚਾਲੂ ਰੱਖਣਾ ਤੇ ਲੋਕਾਂ ਦਾ ਮਨੋਬਲ ਉਚਾ ਰੱਖਣ ਲਈ ਹਰੇਕ ਨਾਗਰਿਕ ਆਪਣਾ ਫਰਜ਼ ਨਿਭਾ ਸਕੇ ।
ਇਸ ਤੋ ਬਾਅਦ ਕੁਦਰਤੀ ਅਨਾਜਾਂ ‘ਤੇ ਵਿਚਾਰਾਂ ਦੋਰਾਨ ਉਹਨਾਂ ਵਲੋ ਜਲਦੀ ਹੀ ਬਠਿੰਡੇ ਦੇ ਇਲਾਕੇ ਵਿਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੂਲ ਅਨਾਜ਼ਾ ਬਾਰੇ ਜਾਣਕਾਰੀ ਦੇਣ ਲਈ ਅਗਾਹਵਧੂ ਕਿਸਾਨ ਗੁਰਮੁੱਖ ਸਿੰਘ ਨਾਲ ਮਿਲ ਕੇ ਮੁਹਿੰਮ ਚਲਾਉਣ ਲਈ ਸਹਿਮਤੀ ਪ੍ਰਗਟਾਈ ।
ਆਖਰ ਵਿਚ ਆਏ ਹੋਏ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ, ਸਿਰਪਾਉ ਤੇ ਦੇਸੀ ਅਨਾਜ ਭੇਟ ਕੀਤੇ ਗਏ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS