ਬਟਾਲਾ 10 ਨਵੰਬਰ( ਡਾ ਬਲਜੀਤ ਸਿੰਘ ਢਡਿਆਲਾ .ਨੀਰਜ ਸ਼ਰਮਾ. ਜਸਬੀਰ ਸਿੰਘ )ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿੱਚ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਜੀ ਨੂੰ ਦੂਸਰੀ ਵਾਰ ਪ੍ਰਧਾਨ ਬਣਨ ਤੇ ਲੱਖ ਲੱਖ ਵਧਾਈ ਦਿੰਦੇ ਹਾਂ ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਇੰਚਾਰਜ ਸ ਰਵੀਕਰਨ ਸਿੰਘ ਕਾਹਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ,ਉਨ੍ਹਾਂ ਅੱਗੇ ਕਿਹਾ ਕਿ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ ਜੀ ਦਾ ਦੂਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਸਮੁੱਚੇ ਖਾਲਸਾ ਪੰਥ ਲਈ ਬਹੁਤ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ,ਇਸ ਮੌਕੇ ਉਨ੍ਹਾਂ ਬਾਕੀ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਮੈਂਬਰਾਂ ਨੂੰ ਵੀ ਵਧਾਈ ਦਿੱਤੀ ,ਸ ਰਵੀਕਰਨ ਸਿੰਘ ਕਾਹਲੋਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਜੀ ਦਾ ਦੁਬਾਰਾ ਪ੍ਰਧਾਨ ਬਣਨ ਨਾਲ ਪਾਰਟੀ ਦੇ ਸਰਪ੍ਰਸਤ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਜੀ ਦੇ ਹੱਥ ਮਜ਼ਬੂਤ ਹੋਏ ਹਨ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਵੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਾਲ ਚੱਟਾਨ ਵਾਂਗ ਖਡ਼੍ਹੇ ਹਾਂ ,ਅਤੇ ਜਿੱਥੇ ਵੀਹ ਸਾਡੀ ਡਿਊਟੀ ਲਗਾਉਣਗੇ ਅਸੀਂ ਹਮੇਸ਼ਾਂ ਨਾਲ ਖੜ੍ਹੇ ਹਾਂ ,ਇਸ ਮੌਕੇ ਉਨ੍ਹਾਂ ਨਾਲ ਜੁਝਾਰ ਸਿੰਘ ਢਡਿਆਲਾ ,ਡਾ ਬਲਜੀਤ ਸਿੰਘ ਢਡਿਆਲਾ, ਸੁਖਦੇਵ ਸਿੰਘ ਢਡਿਆਲਾ ,ਗੁਰਪਾਲ ਸਿੰਘ ਨੰਬਰਦਾਰ ਢਡਿਆਲਾ , ਸੁਖਵਿੰਦਰ ਸਿੰਘ ਬਾਊ ਢਡਿਆਲਾ ,ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...

COMMENTS