ਗੁਰਦਾਸਪੁਰ 15 ਨਵੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਡਿਪਟੀ ਡੀ.ਈ.ਓ. ਐਲੀ: ਬਲਬੀਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਲਾਕ ਦੌਰਾਂਗਲਾ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਬਾਲ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵੱਲੋਂ ਅਧਿਆਪਕਾਂ ਦੁਆਰਾ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਮੌਕੇ ਸਕੂਲਾਂ ਵਿੱਚ ਪੁਸਤਕਾਂ , ਸਿੱਖਿਆ ਵਿਭਾਗ ਦੁਆਰਾ ਭੇਜੀ ਗਈ ਪੜ੍ਹਨ ਸਮੱਗਰੀ ਦੇ ਸਟਾਲ ਲਗਾਏ ਗਏ। ਇਸ ਵਿੱਚ ਸਮਾਜਿਕ ਭਾਈਚਾਰੇ , ਸਕੂਲ ਮੈਨਜਮੈਂਟ ਕਮੇਟੀ ਅਤੇ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਬਾਲ ਰੈਲੀ ਵੀ ਕੱਢੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬੀ.ਐਮ.ਟੀ. ਮਨਜਿੰਦਰ ਸਿੰਘ ,ਅਜੀਬ ਸਿੰਘ , ਸੈਂਟਰ ਹੈੱਡ ਟੀਚਰ ਸੋਨੂੰ ਕੁਮਾਰ , ਗੁਰਪ੍ਰੀਤ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...

COMMENTS