ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ
ਬਟਾਲਾ,6 ਨਵੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ)ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS