ਵਿਧਾਇਕ ਸੈਰੀ ਕਲਸੀ ਨੇ ਸਾਲਾਨਾ ਛਿੰਝ ਮੇਲਾ ਮਾਨ ਨਗਰ ਵਿਖੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ
ਬਟਾਲਾ, 15 ਨਵੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਸ੍ਰੀ ਮਹਾਂਵੀਰ ਅਖਾੜਾ ਵੈਲਫੇਅਰ ਸੁਸਾਇਟੀ ਵਲੋਂ ਸਲਾਨਾ ਛਿੰਝ ਮੇਲਾ ਮਾਨ ਨਗਰ, ਡੇਰਾ ਬਾਬਾ ਨਾਨਕ ਰੋਡ ਵਿਖੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੌਰਾਨ ਕੀਤਾ। ਇਸ ਮੌਕੇ ਪਹਿਲਵਾਨਾਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਕਿ ਸੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।
ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।
ਵਿਧਾਇਕ ਸ਼ੈਰੀ ਕਲਸੀ, ਮਾਨ ਨਗਰ ਬਟਾਲਾ ਵਿਖੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS