ਗੁਰਦਾਸਪੁਰ, 12 ਨਵੰਬਰ(ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸ੍ਰੀ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਜੁਵੇਨਾਇਲ ਜਸਟਿਸ ਬੋਰਡ ਦੇ ਸਬੰਧ ਵਿੱਚ ਪੁਲਿਸ ਅਫਸਰਾਂ ਨਾਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਤੇ ਬਟਾਲਾ ਦੇ ਪੁਲਿਸ ਅਫਸਰਾਂ ਨੇ ਹਿੱਸਾ ਲਿਆ।
ਇਸ ਤੋਂ ਇਲਾਵਾ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਗੁਰਦਾਸਪੁਰ ਦੁਆਰਾ 443 ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ ਅਤੇ 81000 ਬੱਚਿਆਂ ਦੁਆਰਾ ਇਹ ਸੈਮੀਨਾਰ ਅਟੈਂਡ ਕੀਤੇ ਗਏ। ਇਹਨਾਂ ਸੈਮੀਨਾਰਾਂ ਵਿੱਚ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜ਼ਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਇਹ ਦੱਸਣਾ ਹੈ ਕਿ ਉਹ ਕਿਸ ਤਰ੍ਹਾਂ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ ਅਤੇ ਦਫ਼ਤਰ ਵਿੱਚ ਆ ਕੇ ਉਹ ਫਰੰਟ ਆਫਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ ਅਤੇ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫ਼ਤ ਵਕੀਲ ਵੀ ਲੈ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...

COMMENTS