ਬਟਾਲਾ,7 ਨਵੰਬਰ (ਨੀਰਜ ਸ਼ਰਮਾ,ਜਸਬੀਰ ਸਿੰਘ) ਮੈਡਮ ਨਵਦੀਪ ਕੌਰ ਗਿੱਲ, ਸੀ.ਜੀ ਐਮ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਮਿਸ. ਵਿਨੀਤ ਲੂਥਰਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਉਪ ਮੰਡਲ ਜੁਡੀਸ਼ੀਅਲ ਮੈਜਿਸਟਰੇਟ ਦੇ ਨਿਰਦੇਸ਼ਾਂ ਤਹਿਤ ਪੰਕਜ ਕੁਮਾਰ ਪੈਨਲ ਐਡਵੋਕੇਟ, ਬਟਾਲਾ ਵੱਲੋਂ ਡਾ. ਰਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਮਾਤਾ ਸੁਲੱਖਣੀ ਜੀ, ਸਿਵਲ ਹਸਪਾਤਲ ਬਟਾਲਾ ਦੀ ਹਾਜ਼ਰੀ ਵਿੱਚ ਨਾਗਰਿਕਾਂ ਦੀ ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਪਹੁੰਚ ਮੁਹਿੰਮ ਅਧੀਨ ਸਿਵਲ ਹਸਪਤਾਲ ਬਟਾਲਾ ਵਿਖੇ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਵਿੱਚ ਸ਼੍ਰੀਮਤੀ ਸੁਖਜੀਤ ਕੌਰ ਮੇਟਰਨ, ਸ਼੍ਰੀਮਤੀ ਪਰਮਜੀਤ ਕੌਰ ਕਾਹਲੋਂ ਨਰਸਿੰਗ ਸਿਸਟਰ, ਸ਼੍ਰੀਮਤੀ ਪਰਮਜੀਤ ਕੌਰ ਏ.ਐਨ.ਐਮ. ਅਤੇ ਸਮੂਹ ਏ.ਐਨ.ਐਮਜ਼, ਆਸ਼ਾ ਵਰਕਰਾਂ ਅਤੇ ਸਿਵਲ ਹਸਪਤਾਲ ਬਟਾਲਾ ਦੇ ਸਮੂਹ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ।
ਸੈਮੀਨਾਰ ਵਿੱਚ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅੰਤਰਗਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ, ਯੋਜਨਾਵਾਂ ਅਤੇ ਹੋਰ ਮੁਹਿੰਮਾਂ ਜਿਸ ਵਿੱਚ ਨਾਰਰਿਕਾਂ ਦੀ ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਪਹੁੰਚ ਮੁਹਿੰਮ ਵੀ ਸ਼ਾਮਲ ਹਨ, ਖਾਸ ਕਰਕੇ ਨਾਗਰਿਕਾਂ ਦੇ ਫੌਜਦਾਰੀ, ਔਰਤਾਂ ਅਤੇ ਬੱਚਿਆਂ ਪ੍ਰਤੀ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
सी.एस.आर.के माध्यम से शिक्षा, रोजगार, स्वास्थ्य को दिया जाए बढ़ावा - डीएम टिहरी गढ़वाल।।(सू०वि०) जिलाधिकारी मयूर दीक्षित की अध्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
आज शाहजहांपुर जेल में कड़ाके की सर्दी को देखते हुए सामाजिक सहयोग से गरीब एवं बुजुर्ग बंदियों को गर्म कपड़े, जूते वितरित किए गए। उक्त कार्...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
देवघर : देवघर जिला पुलिस और प्रशासन की कार्यशैली का अंदाजा इस मामले से लगाया जा सकता है। प्राप्त जानकारी के अनुसार, देवघर नगर थानांन्तर्...
-
जसवां परागपुर में युवा कांग्रेस के नियुक्त कार्यकारिणी ने की बैठक संसारपुर टैरेस (कांगड़ा):-जसवां परागपुर विधानसभा क्षेत्र में कांग्रे...
-
शाहजहांपुर जेल में कड़ाके की ठंड के मध्ये नजर उत्तर प्रदेश उद्योग व्यापार मंडल के पदाधिकारीगण के द्वारा ठंड से राहत दिलाने के उद्देश्य से ...
-
सरबत दा भला चैरिटेबल ट्रस्ट ने पुलिस प्रशासन के सहयोग से वाहनों पर लगाए रिफ्लेक्टर (फोटो कैप्शन 1👇) (**ऊपर दी गई फोटो मे सभी मेंबर्स व प...
COMMENTS