ਬਟਾਲਾ 02 ਨਵੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ)
ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਜਿੱਥੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ , ਉੱਥੇ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਗ੍ਰਾਂਟਾ ਵੀ ਦਿੱਤੀਆਂ ਜਾ ਰਹੀਆਂ ਹਨ ਇਸ ਕੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨਜ਼ਾਰਾ ਬਲਾਕ ਕਾਦੀਆਂ ਨੂੰ ਨਵੇਂ ਕਮਰੇ ਦੀ ਉਸਾਰੀ ਲਈ 6 ਲੱਖ 26 ਹਜ਼ਾਰ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਦੌਰਾਨ ਨਵੇਂ ਉਸਾਰੇ ਜਾਣ ਵਾਲੇ ਕਮਰੇ ਦਾ ਨੀਂਹ ਪੱਥਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਦੀਆਂ 2 ਦੇ ਬੀ.ਪੀ.ਈ.ਓ. ਪੋਹਲਾ ਸਿੰਘ ਵੱਲੋਂ ਪਿੰਡ ਦੇ ਪਤਵੰਤੇ ਸੱਜਣਾ ਦੀ ਹਾਜ਼ਰੀ ਵਿੱਚ ਰੱਖਿਆ ਗਿਆ। ਇਸ ਮੌਕੇ ਅਧਿਆਪਕ ਆਗੂ ਹਰਪ੍ਰੀਤ ਸਿੰਘ ਪਰਮਾਰ , ਸਕੂਲ ਮੁੱਖੀ ਜਤਿੰਦਰ ਸਿੰਘ ਬਟਾਲਾ, ਲਖਬੀਰ ਸਿੰਘ ਅੰਮੋਨੰਗਲ, ਭੁਪਿੰਦਰ ਸਿੰਘ ਪੱਡਾ, ਹਰਪਿੰਦਰ ਸਿੰਘ ਥਰੀਏਵਾਲ , ਗੁਰਨਾਮ ਸਿੰਘ ਬਰਿਆਰ, ਮਨਮੋਹਨ ਸਿੰਘ ਪੀਰੋਵਾਲ, ਬਲਜੀਤ ਕੌਰ ਹਰਦਾਨ, ਕਿਰਨਪ੍ਰੀਤ ਕੌਰ, ਹਰਪ੍ਰੀਤ ਸਿੰਘ ਪੰਜਗਰਾਈਆ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS