66ਵੀਆਂ ਅੰਤਰ ਜਿਲਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼
ਬਟਾਲਾ, 28 ਨਵੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਆਨਲਾੑਈਨ ਗੁਜਰਾਤ ਤੋਂ
66ਵੀਆਂ ਅੰਤਰ ਜਿਲਾ ਸਕੂਲ ਖੇਡਾਂ ਫੁੱਟਬਾਲ ਜੋ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਆਈ.ਟੀ.ਆਈ. ਕਾਲਜ ਬਟਾਲਾ ਦੇ ਖੇਡ ਮੈਦਾਨ ਵਿੱਚ ਸ਼ੁਰੂ ਹੋਈਆਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੋਰ ਅਤੇ ਭਰਾ ਅੰਮ੍ਰਿਤ ਕਲਸੀ ਨੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਪ), ਡਿਪਟੀ ਡੀ.ਈ.ਓ.(ਸ) ਲਖਵਿੰਦਰ ਸਿੰਘ, ਨਵਦੀਪ ਸਿੰਘ ਡੀ ਐਮ ਮੈਥ ਆਦਿ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।
ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।
ਇਸ ਮੌਕੇ ਸ. ਰਵਿੰਦਰ ਸਿੰਘ ਚਾਹਲ ਕਨਵੈਂਨਟ, ਪ੍ਰਿੰਸੀਪਲ ਰਾਮ ਲਾਲ , ਪ੍ਰਿੰਸੀਪਲ ਰਾਜਨ, ਹੈੱਡ ਸ. ਨਵਦੀਪ ਸਿੰਘ, , ਪ੍ਰਿੰਸੀਪਲ ਬਾਜਵਾ, ਪ੍ਰੋ.ਬਲਵਿੰਦਰ ਸਿੰਘ ਪੌਲੀਟੈਕਨਿਕ ਕਾਲਜ ਬਟਾਲਾ, ਸਵਿੰਦਰ ਕੌਰ ਔਲਖ, ਐਡਵੋਕੇਟ ਭਾਰਤ ਅਗਰਵਾਲ, ਅਨੀਲ ਅਗਰਵਾਲ, ਲੈਕਚਰਾਰ ਪ੍ਰਭਜੋਤ ਸਿੰਘ, ਰਾਜਵਿੰਦਰ ਸਿੰਘ, ਗਗਨ ਬਟਾਲਾ, ਅਮਰਪਾਲ ਸਿੰਘ, ਦਵਿੰਦਰ ਸਿੰਘ, ਨੀਖਲ ਮਹਾਜਨ, ਕੈਪੀ ਮਥਾਰੂ, ਵਿਨੋਦ ਸ਼ਰਮਾਂ, ਸਤਨਾਮ ਸਿੰਘ, ਦੀਪਕ, ਰਾਜ ਕੁਮਾਰ, ਸਰਬਜੀਤ, ਰਾਜਵਿੰਦਰ ਸਿੰਘ ,ਪੰਨੂ ਰਾਜਵਿੰਦਰ ਕੌਰ, ਜਸਵਿੰਦਰ ਕੌਰ,ਮਨਜੀਤ ਕੌਰ, ਸਰਬਜੀਤ ਕੌਰਮਨਿੰਦਰ ਕੌਰ, ਰਮਿੰਦਰ ਕੌਰ, ਲਖਬੀਰ ਕੌਰ ਗੁਰਵਿੰਦਰ ਕੌਰ, ਸੁਰਿੰਦਰ ਕੌਰ, ਸੁਖਵੰਤ ਕੌਰ, ਸਰਬਜੋਤ ਕੌਰ ਆਦਿ ਹਾਜਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS