ਗੁਰਦਾਸਪੁਰ, 4 ਦਸੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ-) ਪੁਲਿਸ ਜਿਲਾ ਬਟਾਲਾ ਦੇ ਸੀਆਈਏ ਸਟਾਫ ਵਲੋਂ ਮਿਲੀ ਗੁਪਤ ਸੂਚਨਾ ਦੇ ਇਕ ਨੌਜਵਾਨ ਸੰਦੀਪ ਸਿੰਘ ਉਰਫ ਨਿੱਕਾ ਨੂੰ ਚੋਰੀ ਦੇ ਮੋਟਰਸਾਈਕਲ ਨਾਲ ਗ੍ਰਿਫਤਾਰ ਕੀਤਾ ਗਿਆ, ਉਥੇ ਹੀ ਤਫਤੀਸ਼ ਚ ਸਾਮਣੇ ਆਇਆ ਕਿ ਉਕਤ ਗ੍ਰਿਫਤਾਰ ਨੌਜਵਾਨ ਨਸ਼ੇ ਦਾ ਆਦੀ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਪਿਛਲੇ 10 ਸਾਲ ਤੋਂ ਕਰ ਰਿਹਾ ਹੈ ਅਤੇ ਪੁੱਛਗਿੱਛ ਤੋਂ ਬਾਅਦ ਇਸ ਕੋਲੋਂ 10 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਗਏ ਜੋ ਬਟਾਲਾ ਅਤੇ ਗੁਰਦਾਸਪੁਰ ਦੇ ਇਲਾਕਿਆਂ ਚ ਚੋਰੀ ਕੀਤੇ ਗਏ ਸਨ ।ਇਹ ਨੌਜਵਾਨ ਅੱਗੇ ਇਹਨਾਂ ਨੂੰ 7- 8 ਹਜ਼ਾਰ ਰੁਪਏ ਚ ਵੇਚਦਾ ਸੀ | ਉਥੇ ਹੀ ਪੁਲਿਸ ਅਧਿਕਾਰੀਆਂ ਮੁਤਾਬਿਕ ਇਸ ਨੌਜਵਾਨ ਕੋਲੋਂ ਹੁਣ 10 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ ਜਦਕਿ ਇਸ ਨੌਜਵਾਨ ਸੰਦੀਪ ਦੇ ਖਿਲਾਫ ਪਹਿਲਾ ਵੀ ਕਰੀਬ ਵੱਖ ਵੱਖ ਥਾਣਿਆਂ ਚ 12 ਕੇਸ ਦਰਜ ਹਨ ,ਜਿਹਨਾਂ ਚ ਚੋਰੀ ਅਤੇ ਨਸ਼ੇ ਅਤੇ ਜੇਲ ਚ ਨਾਜਾਇਜ ਢੰਗ ਨਾਲ ਮੋਬਾਈਲ ਫੋਨ ਰੱਖਣ ਦੇ ਮਾਮਲੇ ਦਰਜ ਹਨ ਅਤੇ ਤਿੰਨ ਮਹੀਨੇ ਪਹਿਲਾ ਇਹ ਜਮਾਨਤ ਤੇ ਜੇਲ ਚੋ ਆਇਆ ਬਾਹਰ |
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...

COMMENTS