ਬਟਾਲਾ 7 ਦਸੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ )
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਐਜੂਸੈਟ ਦੁਆਰਾ ਅਧਿਆਪਕਾਂ ਨੂੰ ਸੰਬੋਧਨ ਕਰਕੇ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ ਸੌ ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ. ਅਮਰਜੀਤ ਸਿੰਘ ਭਾਟੀਆ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਂਪ ਲੜਕੇ , ਸਰਕਾਰੀ ਪ੍ਰਾਇਮਰੀ ਸਕੂਲ ਕੈਂਪ ਲੜਕੀਆਂ ਅਤੇ ਸਰਕਾਰੀ ਮਿਡਲ ਸਕੂਲ ਕੈਂਪ ਬਟਾਲਾ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਭਾਟੀਆ ਨੇ ਕਿਹਾ ਕਿ ਸਕੂਲ ਮੁੱਖੀਆਂ, ਅਧਿਆਪਕਾਂ , ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਦੇ ਸਮੂਹਿਕ ਯਤਨਾਂ ਨਾਲ ਬੋਰਡ ਦੇ ਇਮਤਿਹਾਨਾਂ ਵਿੱਚ 100% ਪਾਸ ਪ੍ਰਤੀਸਤ ਨੂੰ ਯੋਜਨਾਬੰਦ ਤਰੀਕੇ ਨਾਲ ਪ੍ਰਾਪਤ ਕਰਨ ਲਈ ਇਸ ਮਿਸ਼ਨ ਨੂੰ ਚਲਾਇਆ ਜਾ ਰਿਹਾ ਹੈ। ਇਸ ਦੇ ਤਹਿਤ ਵਿਦਿਆਰਥੀ ਸਵੇਰ ਦੀ ਸਭਾ ਵਿੱਚ ਰੋਜ਼ਾਨਾ ਪ੍ਰਣ ਕਰਨਗੇ। ਇਸ ਦੇ ਨਾਲ ਨਾਲ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਕੇ ਸਮੇਂ-ਸਮੇਂ ਤੇ ਇਸ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਵਿਦਿਆਰਥੀ ਇਨ੍ਹਾਂ ਦੇ ਪੋਸਟਰ ਵੀ ਜ਼ਾਰੀ ਕਰਨਗੇ। ਉਨ੍ਹਾਂ ਦੱਸਿਆ ਕਿ 100 ਪ੍ਰਤੀਸਤ ਗਿਵ ਯੂਅਰ ਬੈਸਟ ਨਾਲ ਸੰਬੰਧਤ ਵਿਦਿਆਰਥੀਆਂ ਦੀਆਂ ਵੀਡੀਓ ਵੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਇਹ ਬਾਕੀ ਬੱਚਿਆਂ ਲਈ ਪ੍ਰੇਰਨਾਸਰੋਤ ਦੇ ਤੌਰ ਤੇ ਕੰਮ ਕਰਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਸ਼ੁਭਇੱਛਾਵਾਂ ਦਿੱਤੀਆਂ।ਇਸ ਦੌਰਾਨ ਪੜ੍ਹੋ ਪੰਜਾਬ ਪੜਾਓ ਪੰਜਾਬ ਦੇ ਬੀ.ਐਮ.ਟੀ. ਮਨਦੀਪ ਸਿੰਘ ਵੀ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...

COMMENTS