ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ : ਬਲਬੀਰ ਸਿੰਘ
ਬਟਾਲਾ, 14 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਬੀਤੇ ਦਿਨੀ ਮਿਸ਼ਨ 100% ਗਿਵ ਯੂਅਰ ਬੈਸਟ ਦੀ ਸ਼ੁਰੂਆਤ ਕੀਤੀ ਗਈ ਸੀ , ਜਿਸ ਨੂੰ ਪੂਰਾ ਕਰਨ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਕਮਰਕੱਸੇ ਕਰਦੇ ਹੋਏ ਜ਼ਮੀਨੀ ਪੱਧਰ ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਬਲਾਕਾਂ ਦੇ ਸੈਂਟਰ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਪੜਾਈ ਕਰਵਾਉਣ ਲਈ ਕਿਹਾ ਹੈ ਤਾਂ ਜੋ ਵਿਦਿਆਰਥੀ ਹਰ ਵਿਸ਼ੇ ਨਾਲ ਜੁੜ ਕੇ ਮਿਸ਼ਨ 100% ਗਿਵ ਯੂਅਰ ਬੈਸਟ ਨੂੰ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਹਰ ਪੱਖੋਂ ਮਿਹਨਤ ਕਰਵਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ 14 ਨਵੰਬਰ ਤੋਂ ਦਾਖ਼ਲਾ ਸ਼ੁਰੂ ਹੈ। ਉਨ੍ਹਾਂ ਬੱਚਿਆ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਅਤੇ ਮਿਆਰੀ ਸਿੱਖਿਆ ਦੁਆਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਗੋਰਾਇਆ, ਹਰੂਵਾਲ, ਸਪਰਾਏ ,ਸੰਗਤਪੁਰ, ਅਹਿਮਦਾਬਾਦ, ਪੀਰ ਦੀ ਸੈਨ ਆਦਿ ਸਕੂਲ ਵਿਜਟ ਕਰਕੇ ਸਟਾਫ਼ ਨੂੰ ਮਿਸ਼ਨ 100% ਗਿਵ ਯੂਅਰ ਬੈਸਟ ਲਈ ਉਤਸ਼ਾਹਿਤ ਕੀਤਾ।
punjab
[Important News]$type=slider$c=4$l=0$a=0$sn=600$c=8
अधिक खबरे देखे .
-
भीलवाड़ा जिले की गंगापुर पुलिस द्वारा बड़ी कार्रवाई करते हुए विभिन्न जिलो में सोलर प्लॉटो में लगी लाखो की तांबे की केबिल चोरी की वारदाते क...
-
प्रकाश खारोल चीड़ खेड़ा ने बताया कि हाल निवासी जाडन में करीब 7 सालो से जाडन मे निवास करता हूं मै व मेरा भाई नारायण तीन आईसकीम के टेम्पो ...
-
गंगापुर थाना क्षेत्र में आमली मार्ग पर हुआ हादसा, चीड़खेड़ा गांव निवासी 55 वर्षीय नारायण गाडरी की हुई मौत पुलिस ने मृतक का शव रखवाय...
-
विधायक लादू लाल पितलिया ने बताया माता-पिता के बाद गुरु ही वंदनीय "वर्तमान परिपेक्ष में भी गुरु का स्थान आदरणीय होता है माता-...
-
टिहरी गढ़वाल।।जिलाधिकारी मयूर दीक्षित ने सोमवार को जनता मिलन कार्यक्रम के तहत दर्ज 73 शिकायतें /अनुरोध पत्रों के माध्यम से लोगों की समस्याओं...
-
देवनारायण मित्र मंडल परबती गांव से श्री ढेलाना भेरूनाथ जी आमेट के पैदल यात्रा पर ढेलाना भेरुजी के धूमधाम से गांव में यात्रा निकाली गई फिर पर...
-
जिला मजिस्ट्रेट पठानकोट ने बिना लाइसेंस के प्रीगैबलिन कैप्सूल/गोलियों की बिक्री, अनुमत मात्रा से अधिक रखने/बिक्री और प्रिस्क्रिप्शन के बिना ...
-
राजसमंद व भीलवाड़ा जिले की सीमा पर बसे मेवाड़ के प्रसिद्ध देवस्थल खजुरिया श्याम मंदिर पर शुक्रवार सुबह 5:15 बजे 60 घण्टे की अखंड रामधुन का...
-
तहसील दिवस में 37 शिकायत दर्ज की गई जिनमें से अधिकांश का मौके पर ही निस्तारण किया गया। जाखणीधार।। जिलाधिकारी मयूर दीक्षित की अध्...
-
लखमनियास के रा. उ. प्रा. विद्यालय पर गुरुवार को शिक्षक दिवस के मौके पर शिक्षक दिवस मनाया गया। अध्यापक विकास दाधीच ने बताया कि आज सर्वप...
COMMENTS