ਅੰਮ੍ਰਿਤਸਰ 2 ਦਸੰਬਰ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ ,ਜਸਬੀਰ ਸਿੰਘ ) ਜ਼ਿਲ੍ਹਾ ਦਿਹਾਤੀ ਪੁਲੀਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਦੇਸੀ ਪਿਸਤੌਲਾਂ, 10 ਗੋਲੀਆਂ, 10 ਮੋਬਾਈਲ ਫੋਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ ਜਿੰਦਾ ਵਾਸੀ ਪਿੰਡ ਮਾਨਾਵਾਲਾ, ਗਗਨਦੀਪ ਸਿੰਘ, ਮਨਰਾਜ ਸਿੰਘ, ਨਵਦੀਪ ਸਿੰਘ, ਮਨਪ੍ਰੀਤ ਸਿੰਘ ਅਤੇ ਬਲਕਾਰ ਸਿੰਘ ਵਜੋਂ ਹੋਈ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਐੱਸਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਹਰਜਿੰਦਰ ਸਿੰਘ ਜਿੰਦਾ ਨੇ ਲੁੱਟਾਂ-ਖੋਹਾਂ ਲਈ ਇੱਕ ਗਰੋਹ ਬਣਾਇਆ ਹੋਇਆ ਹੈ। ਪੁਲੀਸ ਨੇ ਇਕ ਨਾਕੇ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ .32 ਬੋਰ ਦੇ ਦੋ ਦੇਸੀ ਪਿਸਤੌਲ, ਦੋ ਮੈਗਜ਼ੀਨ, 10 ਗੋਲੀਆਂ, 10 ਮੋਬਾਈਲ ਫੋਨ ਅਤੇ ਦੋ ਮੋਟਰਸਾਈਕਲ ਬਰਾਮਦ ਹੋਏ ਹਨ। ਇਸ ਸਬੰਧ ਵਿੱਚ ਥਾਣਾ ਚਾਟੀਵਿੰਡ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS