ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਮੇਰਾ ਮੁੱਖ ਏਜੰਡਾ- ਚੇਅਰਮੈਨ ਪੰਨੂੰ
ਫਤਿਹਗੜ੍ਹ ਚੂੜੀਆਂ, 30 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ)ਫਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਤੇ ਚੇਅਰਮੈਨ ਪਨਸਪ ਬਲਬੀਰ ਸਿੰਘ ਪੰਨੂ ਵੱਲੋਂ ਹਲਕੇ ਵਿੱਚ ਬਿਨਾਂ ਕਿਸੇ ਭੇਦ ਭਾਵ ਦੇ ਕਰਵਾਏ ਜਾ ਰਹੇ ਕੰਮਾਂ ਤੋਂ ਖੁਸ਼ ਹੋ ਕੇ ਵੱਖ ਪਾਰਟੀਆਂ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ।
ਇਸੇ ਲੜੀ ਤਹਿਤ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪੰਨੂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਏਜੰਡਾ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹਿਚਾਉਣਾ ਹੈਂ ਉਨ੍ਹਾਂ ਕਿਹਾ ਕਿ ਜਿਹੜਾ ਵੀ ਸਰਪੰਚ ਜਾਂ ਪੰਚਾਇਤ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦਾ ਹੈ, ਉਸ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਹਲਕਾ ਫਤਿਹਗੜ ਚੂੜੀਆਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਲੰਗਰਵਾਲ ਵਿਖੇ ਅਕਾਲੀ ਦਲ ਪਾਰਟੀ ਦੇ ਸਾਬਕਾ ਸਰਪੰਚ ਸਰਦਾਰ ਸੁਲੱਖਣ ਸਿੰਘ 40 ਪਰਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਚ ਸ਼ਾਮਲ ਹੋਏ ਹਨ।
ਉਹਨਾਂ ਕਿਹਾ ਕਿ ਜਿਹੜੀ ਵੀ ਡਿਊਟੀ ਹਲਕਾ ਇੰਚਾਰਜ ਲਗਾਉਣਗੇ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਲਈ ਦਿਨ ਰਾਤ ਕੰਮ ਕਰਾਂਗਾ ।
ਇਸ ਮੌਕੇ ਕਰਮਿੰਦਰ ਸਿੰਘ, ਕਰਮਜੀਤ ਸਿੰਘ ,ਗੁਰਦੇਵ ਸਿੰਘ, ਔਜਲਾ ਕਰਮਜੀਤ ਸਿੰਘ, ਹਰਜੀਤ ਸਿੰਘ, ਗੁਰਮੁਖ ਸਿੰਘ, ਸਰਦਾਰ ਸੁਲੱਖਣ ਸਿੰਘ, ਸਾਬਕਾ ਸਰਪੰਚ ਅਕਾਲੀ ਦਲ ਚੰਨਣ ਸਿੰਘ, ਜਸਵੰਤ ਸਿੰਘ ਲੱਡੂ ਮਸੀਹ ਗੁਰਮੀਤ ਸਿੰਘ, ਮੈਂਬਰ ਪੰਚਾਇਤ ਲਖਵਿੰਦਰ ਸਿੰਘ ,ਸੁਖਵਿੰਦਰ ਸਿੰਘ, ਬੁੱਕਣ ਸਿੰਘ,, ਚਰਨਜੀਤ ਸਿੰਘ, ਵਿਰਸਾ ਸਿੰਘ, ਰਮੇਸ਼ ਕੁਮਾਰ, ਸੁੱਚਾ ਸਿੰਘ ,ਮੰਗਤਾ ਸੁਖਬੀਰ ਸਿੰਘ, ਸਾਧਕ ਮਸੀਹ, ਅਮਰੀਕ ਸਿੰਘ,ਹਰਜੋਤ ਸਿੰਘ, ਹਰਮਨਪ੍ਰੀਤ ਸਿੰਘ, ਪਾਲ ਮਸੀਹ, ਅਮਰ ਸਿੰਘ, ਪੱਪੂ ਅਮਰ ਮਿਸਤਰੀ, ਪਰਦੀਪ ਸਿੰਘ, ਖਜਾਨ ਸਿੰਘ, ਗਗਨ ਮਸੀਹ, ਬਿੱਟੂ ਮਸੀਹ, ਜਸਪਾਲ ਸਿੰਘ, ਮਿਸਤਰੀ ਮਿੱਠੂ, ਸੁੱਖਾਂ ਮਸੀਹ, ਗੁਰਬਾਜ ਵਪਾਰੀ, ਸ਼ਿੰਦਾ ਸੋਢੀ, ਆਦਿ ਹਾਜਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
વંદે માતરમ ગારીયાધાર બંધ તાજેતરમાં ધંધુકામાં બનેલ ઘટના નરાધમો દ્વારા થયેલ હિંદુ કિશનભાઈ ભરવાડ ની હત્યા સંદર્ભે આજ રોજ તા-31/01/202...
-
घोरावल। राजकीय आईटीआई कॉलेज,विसुंधरी, घोरावल में शनिवार को आयोजित एक कार्यक्रम में 101 प्रशिक्षणार्थियों को टेबलेट/स्मार्टफोन वितरित किया ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
Hello Friends, Pragati Media's Astrology Institute team is such a team that works with astrology and in conjunction with science. You m...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...

COMMENTS