ਵਿਧਾਇਕ ਸ਼ੈਰੀ ਕਲਸੀ ਵੱਲੋਂ ਕੀਤੀ ਚੈਕਿੰਗ ਦੌਰਾਨ ਨਗਰ ਨਿਗਮ ਬਟਾਲਾ ਦੇ 4 ਸਫਾਈ ਸੇਵਕ ਡਿਊਟੀ ਤੋਂ ਗੈਰ ਹਾਜ਼ਰ
ਬਟਾਲਾ, 31 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵੱਲੋਂ ਲੋਕਾਂ ਨੂੰ ਸਮਾਂਬੱਧ ਤੇ ਸੰਚਾਰੂ ਢੰਗ ਨਾਲ ਸੇਵਾਵਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਸ਼ਹਿਰ ਅੰਦਰ ਸਫਾਈ ਵਿਵਸਥਾ ਸਮੇਤ ਵੱਖ- ਵੱਖ ਵਿਭਾਗਾਂ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਲੋਕ ਹਿੱਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਸਬੰਧ ਵਿੱਚ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਵੱਲੋਂ ਸ਼ਹਿਰ ਅੰਦਰ ਸਫਾਈ ਵਿਵਸਥਾ ਦਾ ਜਾਇਜਾ ਲਿਆ ਗਿਆ ਤਾਂ ਨਗਰ ਨਿਗਮ ਬਟਾਲਾ ਦੇ 4 ਸਫਾਈ ਸੇਵਕ ਨਰੇਸ਼ ਕੁਮਾਰ ਪੁੱਤਰ ਰੁਲਦੂ ਰਾਮ, ਜੈਅ ਪੁੱਤਰ ਵਰਿਆਮ ਚੰਦ, ਬਿਮਲਾ ਪਤਨੀ ਵਿਪਨ ਕੁਮਾਰ ਤੇ ਬਲਕਾਰ ਚੰਦ ਪੁੱਤਰ ਕਿਸ਼ਨ ਲਾਲ ਡਿਊਟੀ ਤੋ ਗੈਰ ਹਾਜਰ ਪਾਏ ਗਏ। ਜਿਨ੍ਹਾਂ ਵਿਰੁੱਧ ਉਨ੍ਹਾਂ ਵੱਲੋਂ ਨਗਰ ਨਿਗਮ ਬਟਾਲਾ ਨੂੰ ਕਾਰਵਾਈ ਕਰਨ ਦੇ ਅਦੇਸ਼ ਦਿੱਤੇ ਗਏ।
ਇਸ ਮੌਕੇ ਗੱਲ ਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਡਿਊਟੀ ਦੌਰਾਨ ਗੈਰ ਹਾਜਰ ਕਰਮਚਾਰੀਆਂ/ ਅਧਿਕਾਰੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਇਮਾਨਦਾਰੀ ਅਤੇ ਮਿਹਨਤ ਨਾਲ ਲਾਗੂ ਕਰਨ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...

COMMENTS