ਬਟਾਲਾ, 10 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਹਲਕਾ ਵਿਧਾਇਕ ਬਟਾਲਾ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪਰੋਗਰਾਮ ਤਹਿਤ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਹਿੱਤ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾਣਗੇ।
ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਗੰਦੇ ਪਾਣੀ ਲਈ ਨਿਕਾਸੀ ਦੇ ਕਾਰਜ, ਗਲੀਆਂ ਦੀ ਉਸਾਰੀ, ਸੀਵਰੇਜ਼, ਪਾਰਕਾਂ ਦਾ ਸੁੰਦਰੀਕਰਨ ਆਦਿ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ, ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
सरदार वल्लभ भाई पटेल जी की 150वीं जयंती पर एवलिन गर्ल सीनियर सेकेंडरी स्कूल मिशन रोड में कार्यक्रम प्रसारित किया गया जिसकी जानकारी एवलिन गर्...
-
ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਵਿਧਾਇਕ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ 2.36 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਆਧੁਨ...
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...

COMMENTS