ਗੁਰਦਾਸਪੁਰ, 13 ਦਸਬੰਰ (ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ )ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ-1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਮਾਨਹੀ ਦੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਦੇਖਣ ਵਿੱਚ ਆਇਆ ਹੈ ਕਿ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ ਨਾਲ ਜਿਥੇ ਸੜਕ ਬਲਾਕ ਹੁੰਦੀ ਹੈ ਓਥੇ ਕਈ ਵਾਹਨ ਓਵਰਲੋਡ ਵੀ ਹੁੰਦੇ ਹਨ। ਇਸ ਤੋਂ ਇਲਾਵਾ ਕਈ ਵਾਹਨ ਹੈੱਡ ਲਾਈਟ ਤੇ ਤੇਜ਼ ਲਾਈਟਾਂ ਲਗਾ ਕੇ ਚੱਲਦੇ ਹਨ ਅਤੇ ਕਈ ਵਾਹਨਾਂ 'ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਸੜਕ ਹਾਦਸਿਆਂ ਨਾਲ ਜਾਨੀ-ਮਾਲੀ ਨੁਕਸਾਨ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਵੀ ਰਹਿੰਦਾ ਹੈ। ਪਿਛਲੇ ਦਿਨੀਂ ਇੱਕ ਟ੍ਰੈਕਟਰ ਦੀਆਂ ਤਵੀਆਂ ਨਾਲ ਲੱਗੀ ਵਾਧੂ ਰਾਡ ਨਾਲ ਮੋਟਰਸਾਈਕਲ ਸਵਾਰ ਟਕਰਾਉਣ ਨਾਲ ਜ਼ਿਲ੍ਹੇ ਅੰਦਰ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਵੀ ਹੋਈ ਹੈ। ਇਸ ਲਈ ਅਜਿਹੇ ਵਹੀਕਲਾਂ ਨੂੰ ਸੜਕ 'ਤੇ ਚਲਾਏ ਜਾਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ 'ਤੇ ਪਾਬੰਦੀ ਲਗਾਉਂਦੇ ਹੋਏ ਕਿਹਾ ਹੈ ਕਿ ਜੇਕਰ ਕੋਈ ਅਜਿਹਾ ਵਾਹਨ ਸੜਕ 'ਤੇ ਪਾਇਆ ਗਿਆ ਤਾਂ ਉਨ੍ਹਾਂ ਵਾਹਨਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਵਾਹਨ ਚਾਲਕ 'ਤੇ ਮੋਟਰ ਵਾਹਨ ਐਕਟ ਦੀਆਂ ਧਰਾਵਾਂ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮਨਾਹੀ ਦਾ ਇਹ ਹੁਕਮ 12 ਦਸੰਬਰ 2022 ਤੋਂ 11 ਫਰਵਰੀ 2023 ਤੱਕ ਲਾਗੂ ਰਹੇਗਾ
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
राजस्थान की भरतपुर पुलिस को बड़ी सफलता हासिल हुई है. पुलिस ने एक ऐसे फ्रॉड को गिरफ्तार किया है, जो पपला गुर्जर गैंग का अहम सदस्य है. वो हरि...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
COMMENTS