ਕੱਲ੍ਹ 24 ਦਸੰਬਰ ਦੀ ਮਾਪੇ-ਅਧਿਆਪਕ ਮਿਲਣੀ ਇਤਿਹਾਸ ਸਿਰਜੇਗੀ
ਬਟਾਲਾ, 23 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ। ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੱਲ੍ਹ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ। ਉਨਾਂ ਅੱਗੇ ਕਿਹਾ ਕਿ ਕਿ ਕੱਲ੍ਹ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਤੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।। जनपद के खेल विभाग सभागार में गुरुवार को आयोजित कार्यक्रम में प्रदेश की महिला सशक्तिकरण एवं बाल विकास, खाद्य, नागरिक आपूर्ति, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
जिलाधिकारी टिहरी नितिका खंडेलवाल द्वारा जिला सभागार नई टिहरी में मीडिया प्रतिनिधियों के साथ की गई बैठक । जिलाधिकारी टिहरी नितिका...
-
कण्डीसौड़।। सामुदायिक स्वास्थ्य केन्द्र छाम में लंबे समय से एक्सरे मशीन की स्थापना की मांग की जा रही थी। मशीन विधिवत स्थापित हो...
-
थौलधार ब्लाक के प्रसिद्ध सिद्धपीठ कांगुड़ा नागराजा मंदिर में भाजपा के दिग्गजों ने की पुजा अर्चना। थौलधार।। उत्तराखंड के भारतीय ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
गाफर नागराज भगवान की डोली अपने श्रद्धालुओं को आशीर्वाद देने के लिए आई बहार। कण्डीसौड़।।विकासखण्ड थौलधार की नगुण पट्टी के सिद्धप...
COMMENTS