ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਸੰਪਰਕ ਕੀਤਾ ਜਾ ਸਕਦਾ
ਬਟਾਲਾ, 3 ਦਸੰਬਰ (ਨੀਰਜ ਸ਼ਰਮਾ,ਜਸਬੀਰ ਸਿੰਘ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸੀ.ਆਈ.ਐਸ.ਐਫ (ਕਾਂਸਟੇਬਲ /ਟਰੇਡ ਮੈਨ) ਦੀ ਭਰਤੀ ਲਈ ਵੱਖ-ਵੱਖ ਜਿਲ੍ਹਿਆ ਵਲੋਂ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਦੀ ਟਰੇਨਿੰਗ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ 5 ਦਸੰਬਰ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਆਈ.ਐਸ.ਐਫ (ਕਾਂਸਟੇਬਲ/ ਟਰੇਡ ਮੈਨ) ਦੀ ਭਰਤੀ ਲਈ ਉਮੀਦਵਾਰ ਦੀ ਉਮਰ 18 ਚੋਂ 23 ਸਾਲ, ਕੱਦ 170 ਸੈ:ਮੀ, ਛਾਤੀ 80 ਤੋਂ 85 ਸੈ:ਮੀ: ਹੋਣੀ ਚਾਹੀਦੀ ਹੈ। ਇਸ ਲਈ ਆਨ ਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 20 ਦਸੰਬਰ 2022 ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਨੂੰ ਇਹ ਸਾਰੀ ਟ੍ਰੇਨਿੰਗ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਮੁਫਤ ਵਿੱਚ ਦਿੱਤੀ ਜਾਵੇਗੀ। ਟ੍ਰੇਨਿੰਗ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿੱਚ ਰਿਹਾਇਸ਼ ਅਤੇ ਖਾਣਾ ਬਿਲਕੁੱਲ ਮੁਫਤ ਦਿੱਤਾ ਜਾਵੇਗਾ। ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ 05 ਦਸੰਬਰ 2022 ਨੂੰ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਆਪਣੇ ਅਸਲ ਸਰਟੀਫਿਕੇਟ ਅਤੇ ਆਨ-ਲਾਈਨ ਅਪਲਾਈ ਕਰਨ ਦਾ ਸਬੂਤ ਲੈ ਕੇ ਸਵੇਰੇ 10:00 ਵਜੇ ਰਿਪੋਰਟ ਕਰ ਸਕਦੇ ਹਨ।
ਇਸਤੋਂ ਇਲਾਵਾ ਉਮੀਦਵਾਰ ਇਸ ਟਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ ’ਤੇ ਹਾਜਰ ਹੋ ਕੇ ਵੀ ਲੈ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...

COMMENTS