ਗੁਰਦਾਸਪੁਰ 19 ਦਸੰਬਰ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) : ਡੇਰਾ ਬਿਆਸ ਤੋ ਜੰਮੂ ਜਾ ਰਹੀ ਸੰਗਤ ਨਾਲ ਭਰੀ ਬੱਸ ਗੁਰਦਾਸਪੁਰ ਬੱਬੇਹਾਲੀ ਮੌੜ ਉਤੇ ਇਕ ਮੋਟਸਾਈਕਲ ਨੂੰ ਬਚਾਉਂਦੇ ਸਮੇਂ ਹਾਦਸਾਗ੍ਰਸਤ ਹੋ ਗਈ। ਹਾਦਸੇ ਦੌਰਾਨ ਮੋਟਰਸਾਈਕਲ ਬੱਸ ਹੇਠਾਂ ਆਉਣ ਨਾਲ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਲਾਂਕਿ ਬੱਸ ਦੀਆਂ ਸਵਾਰੀਆਂ ਦੇ ਸੱਟਾਂ ਤੋਂ ਬਚਾਅ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਆਰੰਭ ਕਰ ਦਿੱਤੀ ਹੈ।ਜਾਣਕਾਰੀ ਦਿੰਦਿਆਂ ਬਿਆਸ ਤੋਂ ਜੰਮੂ ਜਾ ਰਹੇ ਬੱਸ ਯਾਤਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਬੱਸ ਬੱਬੇਹਾਲੀ ਮੋੜ ਨੇੜੇ ਪਹੁੰਚੀ ਤਾਂ ਇਕ ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਬੱਸ ਡਰਾਈਵਰ ਨੇ ਬੱਸ ਖੇਤਾਂ ਵਿੱਚ ਉਤਾਰ ਦਿੱਤੀ ਅਤੇ ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਮੋਟਰਸਾਈਕਲ ਬੱਸ ਹੇਠ ਆਉਣ ਨਾਲ ਚਾਲਕ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਅਗਲੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।ਸੂਚਨਾ ਮਿਲਣ ਉਤੇ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਬਿਆਸ ਤੋਂ ਜੰਮੂ ਜਾ ਰਹੀ ਇਕ ਬੱਸ ਬੱਬੇਹਾਲੀ ਮੌੜ ਨੇੜੇ ਹਾਦਸਾਗ੍ਰਸਤ ਹੋ ਗਈ ਹੈ। ਇਸ ਘਟਨਾ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...

COMMENTS