ਚੇਅਰਮੈਨ ਪਨੂੰ ਨੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖੋਖਰ ਫੋਜੀਆਂ ਵਿਖੇ ਸ਼ਹੀਦ ਭਗਤ ਸਿੰਘ ਕਲਚਰ ਐਂਡ ਮੰਚ ਖੇਡ ਸਟੇਡੀਅਮ ਵਿੱਚ ਹਾਜ਼ਰੀ ਭਰੀ
ਫਤਹਿਗੜ੍ਹ ਚੂੜੀਆਂ (ਬਟਾਲਾ), 3 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸੂਬੇ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਯਤਨਸ਼ੀਲ ਹੈ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕੀਤਾ। ਉਨ੍ਹਾਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖੋਖਰ ਫੋਜੀਆਂ ਵਿਖੇ ਸ਼ਹੀਦ ਭਗਤ ਸਿੰਘ ਕਲਚਰ ਐਂਡ ਮੰਚ ਖੇਡ ਸਟੇਡੀਅਮ ਵਿੱਚ ਹਾਜ਼ਰੀ ਭਰੀ ਅਤੇ ਖਿਡਾਰੀਆਂ ਨੂੰ ਮਿਲ ਕੇ ਹੱਲਾਸ਼ੇਰੀ ਦਿੱਤੀ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਫਤਿਹਗੜ੍ਹ ਚੂੜੀਆਂ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਨੌਜਵਾਨ ਲੜਕੇ-ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਯੂਥ ਪ੍ਰਧਾਨ ਗੁਰਵਿੰਦਰ ਸਿੰਘ, ਕਰਨਜੀਤ ਸਿੰਘ, ਗੁਰਮੁਖ ਸਿੰਘ, ਰਾਮ ਸਿੰਘ, ਸ਼ਿੰਗਾਰਾ ਸਿੰਘ ਤੇ ਲਖਵਿੰਦਰ ਸਿੰਘ ਆਦਿ ਹਾਜਰ ਸਨ।
ਚੇਅਰਮੈਨ ਬਲਬੀਰ ਸਿੰਘ ਪਨੂੰ, ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS