ਬਟਾਲਾ ;6 ਦਸੰਬਰ (ਨੀਰਜ ਸ਼ਰਮਾ ,ਜਸਬੀਰ ਸਿੰਘ )ਰਾਜ ਵਿੱਦਿਅਕ ਖ਼ੋਜ ਤੇ ਸਿੱਖਲਾਈ ਸੰਸਥਾ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਏਡਜ ਕੰਟਰੋਲ ਸੁਸਾਇਟੀ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ , ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਲੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਦੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਸਬੰਧੀ ਸੈਮੀਨਾਰ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੰਧਾਵਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ 412 ਸਕੂਲਾਂ ਦੇ 824 ਅਧਿਆਪਕ ਇਸ ਵਰਕਸ਼ਾਪ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ 05 ਦਸੰਬਰ ਤੋਂ 08 ਦਸੰਬਰ ਤੱਕ ਉਪਰੋਕਤ ਵਰਕਸ਼ਾਪ ਲਗਾਈ ਜਾ ਰਹੀ ਹੈ ਅਤੇ ਇਸ ਵਿੱਚ ਹਰ ਸਕੂਲ ਵਿੱਚੋਂ 02 ਅਧਿਆਪਕ ਦਾ ਇੱਕ ਰੋਜ਼ਾ ਸੈਮੀਨਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀ : ਸੈਕੰ: ਸਕੂਲ ਧੁੱਪਸੜੀ , ਸਰਕਾਰੀ ਸੀਨੀ : ਸੈਕੰ: ਸਕੂਲ ਹਰਚੋਵਾਲ , ਡਾਇਟ ਗੁਰਦਾਸਪੁਰ , ਸਰਕਾਰੀ ਸੀਨੀ : ਸੈਕੰ: ਸਕੂਲ ਮੁੰਡੇ ਦੀਨਾਨਗਰ ਚਾਰ ਸਥਾਨਾਂ ਤੇ ਟ੍ਰੇਨਿੰਗ ਦੇ ਸਥਾਨ ਬਣਾਏ ਹਨ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਸੁਰਿੰਦਰ ਕੁਮਾਰ , ਬੀ.ਐਨ.ਓ. ਬਟਾਲਾ 2 ਪ੍ਰਿੰਸੀਪਲ ਪਰਮਜੀਤ ਕੌਰ , ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ ਵੱਲੋਂ ਸੈਮੀਨਾਰ ਵਿਜਟ ਕਰਕੇ ਅਧਿਆਪਕਾਂ ਨਾਲ ਗੱਲ-ਬਾਤ ਕੀਤੀ। ਇਸ ਮੌਕੇ ਡੀ.ਐਮ. ਸਾਇੰਸ ਗੁਰਵਿੰਦਰ ਸਿੰਘ , ਡੀ.ਐਮ. ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਨਰਿੰਦਰ ਸਿੰਘ , ਬੀ.ਐਮ. ਗੁਰਲਾਲ ਸਿੰਘ , ਬੀ.ਐਮ. ਗੁਰਮੀਤ ਸਿੰਘ , ਬੀ.ਐਮ. ਦੀਪਕ ਹਾਂਡਾ , ਬੀ.ਐਮ. ਰਜਿੰਦਰ ਸਿੰਘ , ਬੀ.ਐਮ. ਬਲਦੇਵ ਰਾਜ , ਬੀ.ਐਮ. ਆਸਾ ਸਿੰਘ , ਬੀ.ਐਮ. ਸੁਖਵਿੰਦਰ ਸਿੰਘ , ਬੀ.ਐਮ. ਹਰਦੀਪ ਸਿੰਘ , ਬੀ.ਐਮ. ਬਲਜੀਤ ਸਿੰਘ ਵੱਲੋਂ ਕਿਸ਼ੋਰ ਅਵਸਥਾ ਸਬੰਧੀ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS