ਰਾਜ ਪੱਧਰ ਤੇ ਸੇਖਪੁਰ ਸਕੂਲ ਦੇ ਬੱਚਿਆਂ ਨੇ ਸਿਲਵਰ ਮੈਡਲ ਪ੍ਰਾਪਤ ਕੀਤੇ
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ)ਸਮੱਗਰ ਸਿੱਖਿਆ ਅਥਾਰਟੀ ਪੰਜਾਬ ਵੱਲੋਂ ਕਰਵਾਈਆਂ ਗਈਆਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਖੇਡਾਂ ਦਾ ਆਯੋਜਨ ਲੁਧਿਆਣਾ ਵਿਖੇ ਕੀਤਾ ਗਿਆ , ਜਿਸ ਵਿੱਚ ਸਰਕਾਰੀ ਸੀਨੀਅਰ ਸਮਾਰਟ ਸਕੀਲ ਸ਼ੇਖਪੁਰ ਦੇ ਵਿਦਿਆਰਥੀਆਂ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ , ਅਧਿਆਪਕਾਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਗਿਆਰਵੀਂ ਜਮਾਤ ਦੇ ਵਿਦਿਆਰਥੀ ਦਿਲਦਾਰ ਸਿੰਘ ਨੇ 200 ਮੀਟਰ ਦੋੜ ਵਿੱਚ , ਗਿਆਰਵੀਂ ਸ਼੍ਰੇਣੀ ਦੇ ਵਿਦਿਆਰਥੀ ਮੁਨੀਸ਼ ਕੁਮਾਰ ਨੇ ਸ਼ਾਟ ਪੁੱਟ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਵਿਦਿਆਰਥੀਆਂ , ਕੋਚ ਡੀ.ਪੀ.ਈ.ਸਤਨਾਮ ਸਿੰਘ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਜਿੱਤ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਲੈਕਚਰਾਰ ਮਦਨ ਲਾਲ , ਨੀਨਾ , ਸਿਮਰਨਜੀਤ ਕੌਰ, ਬਿਕਰਮਜੀਤ ਕੌਰ, ਸਤਨਾਮ ਸਿੰਘ , ਸੁਖਦੀਪ ਸਿੰਘ , ਗੁਰਪਾਲ ਸਿੰਘ, ਸੰਦੀਪ ਬੰਮਰਾਹ, ਰਿਪਨਦੀਪ ਕੌਰ, ਲਖਬੀਰ ਕੌਰ, ਗਗਨਦੀਪ ਕੌਰ, ਰਜਨੀ, ਸੁਨੀਤਾ , ਸ਼ਾਕਸੀ ਸੈਣੀ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਰਾਧਾ ਰਾਣੀ, ਸੁਨੀਲ ਕੁਮਾਰ,ਹਰਜਿੰਦਰ ਕੌਰ, ਨੀਤੂ, ਪਵਿੱਤਰਪ੍ਰੀਤ ਕੌਰ, ਪੀ.ਟੀ.ਆਈ. ਅਮਨਪ੍ਰੀਤ ਕੌਰ, ਰਮਨੀਕ ਸਿੰਘ , ਨਵਜੋਤ ਹੁੰਦਲ਼,ਗੁਰਪ੍ਰੀਤ ਕੌਰ, ਅਨਮੋਲ ਸਿੰਘ,ਪ੍ਰਨੀਤ ਕੌਰ, ਰੁਪਿੰਦਰਜੀਤ, ਰਾਜਵਿੰਦਰ ਸਿੰਘ, ਨੀਲਮ ਕੁਮਾਰੀ , ਸੰਤੋਖ , ਦਵਿੰਦਰ ਸਿੰਘ, ਸਤਨਾਮ ਸਿੰਘ ਮਾਲੀ ਆਦਿ ਹਾਜ਼ਰ ਸਨ।
ਕੈਪਸ਼ਨ :- ਜੇਤੂ ਵਿਦਿਆਰਥੀ ਦਿਲਦਾਰ ਸਿੰਘ ਅਤੇ ਮੁਨੀਸ਼ ਕੁਮਾਰ ਨੂੰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਅਤੇ ਅਧਿਆਪਕ ਸਨਮਾਨਿਤ ਕਰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS