ਬਟਾਲਾ, 13 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਕਪਤਾਨ ਪੁਲਿਸ,ਬਟਾਲਾ ਸ੍ਰੀ ਸਤਿੰਦਰ ਸਿੰਘ,ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜੇਰ ਨਿਗਰਾਨੀ ਸ੍ਰੀ ਗੁਰਪ੍ਰੀਤ ਸਿੰਘ,ਪੀ.ਪੀ.ਐੱਸ.ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਬਟਾਲਾ, ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੰਚਾਰਜ ਸੀ.ਆਈ.ਏ ਬਟਾਲਾ ਦੀ ਪੁਲਿਸ ਪਾਰਟੀ ਵੱਲੋਂ ਚੈਕਿੰਗ ਦੌਰਾਨ ਦੋਸ਼ੀ ਜਸਵਿੰਦਰ ਸਿੰਘ ਉਰਫ ਸੋਨਾ ਪੁੱਤਰ ਸਰਦੂਲ ਸਿੰਘ ਵਾਸੀ ਠੇਠਰਕੇ ਥਾਣਾ ਡੇਰਾ ਬਾਬਾ ਨਾਨਕ ਨੂੰ ਮੁਖਬਰ ਖਾਸ ਦੀ ਇਤਲਾਹ ਪਰ ਨਜਾਇਜ਼ ਪਿਸਟਲ 32 ਬੋਰ ਸਮੇਤ ਮੈਗਜ਼ੀਨ ਲੋਡਡ 8 ਰੌਦ ਕਿਲਾ ਲਾਲ ਏਰੀਆ ਤੋ ਕਾਬੂ ਕਰਕੇ ਦੌਰਾਨੇ ਤਫਤੀਸ਼ ਇਸ ਦੀ ਨਿਸ਼ਾਨਦੇਹੀ ਪਰ ਇੱਕ ਹੋਰ 315 ਬੋਰ ਦੇਸੀ ਕੱਟਾ ਸਮੇਤ 2 ਰੌਦ ਬ੍ਰਾਮਦ ਕੀਤਾ ਗਿਆ ਹੈ ।
ਐਸ ਪੀ ਗੁਰਪ੍ਰੀਤ ਸਿੰਘ ਵਲੋਂ ਕੀਤੀ ਗਈ ਪਰੈੱਸ ਕਾਨਫਰੰਸ ਦੌਰਾਨ ਪੱਤਰਕਾਰ ਨੂੰ ਦੱਸਿਆ ਕਿ ਪਿਛਲੇ ਦਿਨੀਂ ਮੁਕਦਮਾ ਨੰਬਰ 124 ਮਿਤੀ 08-10-22 ਜੁਰਮ 307,IPC 25-54-59 A. ACT ਥਾਣਾ ਰੰਗੜ ਨੰਗਲ ਵਿੱਚ ਪਿਛਲੇ ਦਿਨੀਂ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਕਾਬੂ ਕੀਤੇ ਗਏ ਸਟਰ ਰਣਜੋਧ ਸਿੰਘ ਉਰਫ ਬੱਬਲੂ ਨੂੰ ਇਸ ਦੋਸ਼ੀ ਵੱਲੋ ( ਐਮਨੀਸ਼ਨ ) ਗੋਲੀ ਸਿੱਕਾ ਦਿੱਤਾ ਜਾਂਦਾ ਸੀ ਦੋਸ਼ੀ ਦੇ ਖਿਲਾਫ ਏ.ਐੱਸ.ਆਈ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ,ਤਫਤੀਸ਼ ਮੁਕੱਦਮਾ ਜਾਰੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS