ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ
ਫਤਹਿਗੜ੍ਹ ਚੂੜੀਆਂ, 22 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ, ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪਰੋਗਰਾਮ ਤਹਿਤ ਪਿੰਡ ਤਲਵੰਡੀ ਝਿਉਰਾ ਵਿਖੇ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲੋਕਹਿੱਤ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾਣਗੇ।
ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਗੰਦੇ ਪਾਣੀ ਲਈ ਨਿਕਾਸੀ ਦੇ ਕਾਰਜ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ, ਗਲੀਆਂ ਦੀ ਉਸਾਰੀ, ਸੀਵਰੇਜ਼ ਆਦਿ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਚੇਅਰਮੈਨ ਬਲਬੀਰ ਸਿੰਘ ਪਨੂੰ, ਪਿੰਡ ਤਲਵੰਡੀ ਝਿਉਰਾ ਵਿਖੇ ਪਿੰਡ ਵਾਸੀਆਂ ਨਾਲ ਨਜਰ ਆ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...

COMMENTS