ਬਟਾਲਾ 04 ਦਸੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਸਾਇੰਸ ਅਧਿਆਪਕਾਂ ਦੀ ਇੱਕ ਰੋਜ਼ਾ ਬਾਲ ਵਿਗਿਆਨ ਕਾਂਗਰਸ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਮ. ਸਾਇੰਸ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਾਇੰਸ ਅਧਿਆਪਕਾਂ ਦਾ 2 ਸਥਾਨਾਂ ਤੇ ਬਾਲ ਵਿਗਿਆਨ ਕਾਂਗਰਸ ਵਰਕਸ਼ਾਪ ਲਗਾਈ ਗਈ ਹੈ ਜਿਸ ਵਿੱਚ ਸਿਹਤ ਲਈ ਈਕੋ ਸਿਸਟਮ ਅਤੇ ਪੰਜ ਵੱਖਰੇ-ਵੱਖਰੇ ਸਬ ਥੂੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡਾਇਟ ਗੁਰਦਾਸਪੁਰ ਅਤੇ ਸਰਕਾਰੀ ਸੀਨੀ: ਸੈਕੰ: ਸਕੂਲ ਧੁੱਪਸੜੀ ਦੋ ਸਥਾਨਾਂ ਟ੍ਰੇਂਨਿੰਗ ਲਈ ਬਣਾਏ ਗਏ ਸਨ ਤਾਂ ਜੋ ਅਧਿਆਪਕਾਂ ਦੀ ਸੁਖਾਵੇਂ ਮਾਹੌਲ ਵਿੱਚ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਇਸ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਭਾਗੀ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਸ ਦੌਰਾਨ ਅਧਿਆਪਕਾਂ ਨੂੰ 14 ਦਸੰਬਰ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਵਿੱਚ ਰਿਸਰਚ ਪ੍ਰੋਜੈਕਟ ਤਿਆਰ ਕਰਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਕਮ ਨੋਡਲ ਅਫ਼ਸਰ ਬਟਾਲਾ 2 ਪਰਮਜੀਤ ਕੌਰ ਵੱਲੋਂ ਅਧਿਆਪਕਾਂ ਨੂੰ ਜੀ ਆਇਆ ਕਿਹਾ ਅਤੇ ਇਸ ਟ੍ਰੇਂਨਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਇਸ ਮੌਕੇ ਬੀ.ਐਮ. ਲਖਬੀਰ ਸਿੰਘ , ਦੀਪਕ ਹਾਂਡਾ , ਵਿਪਨ ਕੁਮਾਰ , ਨਵਦੀਪ ਸਿੰਘ , ਬੀ.ਐਮ. ਗੁਰਮੀਤ ਸਿੰਘ ਨੇ ਵਰਕਸ਼ਾਪ ਵਿੱਚ ਸ਼ਾਮਲ ਹੋ ਕੇ ਅਧਿਆਪਕਾਂ ਨਾਲ ਵਿਭਾਗੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਪ੍ਰੇਮ ਸਿੰਘ ਧੁੱਪਸੜੀ, ਲੈਕਃ ਗੁਰਵਿੰਦਰ ਸਿੰਘ ਨੇ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS