ਚੇਅਰਮੈਨ ਪਨੂੰ ਨੇ ਪਿੰਡ ਖੈਰਾ ਕਲਾਂ ਵਿਖੇ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਸਮਾਗਮ ਵਿੱਚ ਭਰੀ ਹਾਜਰੀ
ਫਤਿਹਗੜ ਚੂੜੀਆਂ (ਬਟਾਲਾ), 5 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਸੂਬੇ ਤੇ ਦੇਸ਼ ਦੀ ਤਰੱਕੀ ਵਿੱਚ ਸਿੱਖਿਆ ਦਾ ਬਹੁਤ ਜਿਆਦਾ ਮਹੱਤਵ ਹੈ। ਇਹ ਪ੍ਰਗਟਾਵਾ ਸ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਅਤੇ ਹਲਕਾ ਇੰਚਾਰਜ ਫਤਿਹਗੜ ਚੂੜੀਆਂ ਨੇ ਪਿੰਡ ਖੈਰਾ ਕਲਾਂ ਵਿਖੇ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਸਮਾਗਮ ਵਿੱਚ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਇਸ ਸਕੂਲ ਵਿਚੋਂ ਕਈ ਵਿਦਿਆਰਥੀ ਪੜ੍ਹ ਕੇ ਡਾਕਟਰ ਅਤੇ ਚੰਗੀਆਂ ਡਿਗਰੀਆਂ ਅਤੇ ਚੰਗੇ ਅਹੁਦਿਆਂ ਤੇ ਕੰਮ ਕਰ ਰਹੇ ਹਨ, ਜਿਸ ਲਈ ਸਕੂਲ ਪ੍ਰਬੰਧਕ ਵਧਾਈ ਦੇ ਪਾਤਰ ਹਨ।
ਇਸ ਮੌਕੇ ਬੋਲਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਹੋਰ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ, ਉਸਦੇ ਨਾਲ ਪਿੱਛਲੇ ਕਈ ਸਾਲਾਂ ਤੋਂ ਕੰਮ ਰਹੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਪ੍ਰਿੰਸੀਪਲ ਮਨਜੀਤ ਕੌਰ, ਬਲਵਿੰਦਰ ਕੌਰ, ਸ਼ਿਵਾਨੀ, ਮਨਦੀਪ ਕੌਰ, ਰਾਜਵਿੰਦਰ ਕੌਰ, ਦਵਿੰਦਰਜੀਤ ਕੌਰ, ਤਮਨਜੀਤ ਕੌਰ, ਪਰਮਜੀਤ ਕੌਰ, ਅਮਨਜੀਤ ਕੌਰ, ਮਨਜੀਤ ਸਿੰਘ, ਮਨਦੀਪ ਸਿੰਘ, ਚੰਨਚਲ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ ਆਦਿ ਹਾਜਰ ਸਨ।
ਚੇਅਰਮੈਨ ਬਲਬੀਰ ਸਿੰਘ ਪਨੂੰ ਨਾਲ ਯਾਦਗਰੀ ਤਸਵੀਰ ਖਿਚਵਾਉਂਦੇ ਹੋਏ ਸਕੂਲ ਸਟਾਫ ਦੇ ਮੈਂਬਰ।
punjab
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS