ਬਟਾਲਾ 24 ਦਸੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਧਰਮ ਅਤੇ ਵਿਰਾਸਤ ਦੀ ਸਿੱਖਿਆ ਦੇਣ ਦੇ ਉਦੇਸ਼ ਨਾਲ ਸ਼ਾਹਿਬਦਿਆਂ ਦੇ ਸ਼ਹੀਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਜ਼ਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸ਼ਬਦ ਗਾਇਨ , ਧਾਰਮਿਕ ਗੀਤ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਤ ਕਰਵਾਏ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐੱਲੀ: ਬਲਬੀਰ ਸਿੰਘ ਬਲਾਕ ਸਿੱਖਿਆ ਅਫ਼ਸਰ ਸਾਹਿਬਾਨ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤਬਲਾ ਸੰਬੰਧਤ ਇਤਿਹਾਸਿਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਦੌਰਾਨ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਵੱਲੋਂ ਕਵੀਸ਼ਰੀ, ਪਾਠ, ਕੁਇੱਜ਼ , ਕਵਿਤਾ ਗਾਇਨ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ । ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਨਾਲ ਸਬੰਧਿਤ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਵੱਲੋਂ ਰਸ ਭਿੰਨਾ ਕੀਰਤਨ ਵੀ ਕੀਤਾ ਗਿਆ ।ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
COMMENTS