ਬਟਾਲਾ 9 ਦਸੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) : ਬਟਾਲਾ ਰੋਡ 'ਤੇ ਸਥਿਤ ਪਿੰਡ ਦਲੇਰਪੁਰ ਨੇੜੇ ਮਿੰਨੀ ਬੱਸ ਅਤੇ ਕਾਰ ਵਿਚਾਲੇ ਹੋਏ ਹਾਦਸੇ 'ਚ 12 ਤੋਂ 15 ਸਵਾਰੀਆਂ ਦੇ ਜ਼ਖਮੀ ਹੋਣ ਅਤੇ ਕਾਰ ਸਵਾਰ ਵਿਅਕਤੀ ਦੀ ਘਟਨਾ ਸਥਾਨ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਨਿੱਜੀ ਮਿੰਨੀ ਬੱਸ ਦੇਰ ਸ਼ਾਮ ਬਟਾਲਾ ਤੋਂ ਕਲਾਨੌਰ ਆ ਰਹੀ ਸੀ ਤੇ ਪਿੰਡ ਦਲੇਰਪੁਰ ਨੇੜੇ ਕਲਾਨੌਰ ਸਾਈਡ ਵੱਲੋਂ ਆ ਰਹੀ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ।ਇਸ ਦੌਰਾਨ ਬੱਸ ਵੀ ਪਲਟ ਗਈ ਤੇ ਕਾਰ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ।
ਇਸ ਹਾਦਸੇ 'ਚ ਕਾਰ ਸਵਾਰ ਪਰਮਜੀਤ ਸਿੰਘ ਵਾਸੀ ਪਿੰਡ ਨਾਨੋਹਾਰਨੀ ਜੋ ਬੀਐੱਸਐੱਫ ਦਾ ਜਵਾਨ ਦੱਸਿਆ ਜਾ ਰਿਹਾ ਹੈ ਅਤੇ ਅੱਜ ਛੁੱਟੀ 'ਤੇ ਆਇਆ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਸ 'ਚ ਸਵਾਰ ਕਰੀਬ ਦਰਜਨ ਤੋਂ ਵੱਧ ਸਵਾਰੀਆਂ ਮਨਪ੍ਰੀਤ ਕੌਰ ਪਿੰਡ ਰਹੀਮਾਬਾਦ, ਸ਼ਰਨਜੀਤ ਕੌਰ ਪਿੰਡ ਸ਼ਾਹਪੁਰ ਗੋਰਾਇਆ, ਹਰਜਿੰਦਰ ਸਿੰਘ ਵਾਸੀ ਪਿੰਡ ਸਾਹਲੇ ਚੱਕ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿਥੇ ਹਰਜਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ, ਜਦਕਿ ਕੁਝ ਸਵਾਰੀਆਂ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆ ਸਨ, ਵੱਲੋਂ ਆਪਣੇ ਤੌਰ 'ਤੇ ਨਿੱਜੀ ਡਾਕਟਰਾਂ ਕੋਲੋਂ ਇਲਾਜ ਕਰਵਾ ਲਿਆ ਗਿਆ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS