ਬਟਾਲਾ, 28 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਹਲਕਾ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਰਦਿਆਂ ਦੱਸਿਆ ਕਿ ਬਾਬਾ ਬਾਲਕ ਨਾਥ ਜੀ ਦੇ ਮੰਦਰ ਦੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਬਹੁਤ ਲੰਬੇ ਸਮੇਂ ਤੋਂ ਬਾਬਾ ਬਾਲਕ ਨਾਥ ਜੀ ਦੇ ਮੰਦਰ ਵਾਲੀ ਸੜਕ ਨਵ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਦੋ ਕੱਲ ਪੂਰੀ ਹੋਣ ਜਾ ਰਹੀ ਹੈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ, ਸਿੱਖਿਆ, ਸਿਹਤ ਸਮੇਤ ਹਰ ਖੇਤਰ ਵਿੱਚ ਸਰਕਾਰ ਨੇ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ ਅਤੇ ਕਰੀਬ 9 ਮਹੀਨਿਆਂ ਵਿੱਚ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਈ ਲੋਕਪੱਖੀ ਫੈਸਲੇ ਲਏ ਹਨ।
ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਹਿੱਤ ਲਈ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ।
ਦੱਸਣਯੋਗ ਹੈ ਕਿ ਬਟਾਲਾ ਸ਼ਹਿਰ ਅੰਦਰ ਵਿਧਾਇਕ ਸੈਰੀ ਕਲਸੀ ਵਲੋਂ 60 ਲੱਖ ਰੁਪਏ ਦੀ ਲਾਗਤ ਨਾਲ ਲੀਕ ਵਾਲਾ ਤਲਾਬ (ਲੱਕੜ ਮੰਡੀ) ਵਿਖੇ ਸੜਕਾਂ ਦਾ ਕੰਮ ਸੁਰੂ ਕਰਵਾਇਆ ਗਿਆ। ਵਾਰਡ ਨੰਬਰ 41 ਤੇ 42 (ਠਠਿਆਰਾ ਮੁਹੱਲਾ) ਵਿਖੇ ਪਿਛਲੇ 25 ਸਾਲਾਂ ਤੋਂ ਰੁਕੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਦੀ ਲਾਗਤ 69.70 ਲੱਖ ਹੈ। ਇਸੇ ਤਰਾਂ 27 ਲੱਖ ਰੁਪਏ ਦੀ ਲਾਗਤ ਨਾਲ ਗੋਬਿੰਦ ਨਗਰ ਭੁੱਲਰ ਰੋਡ ਵਿਖੇ ਸੜਕ ਦਾ ਕੰਮ ਕਰਵਾਇਆ ਗਿਆ। ਬਟਾਲਾ-ਡੇਰਾ ਬਾਬਾ ਨਾਨਕ ਫਲਾਈ ਓਵਰ ਹੇਠਲੀ ਸੜਕ ਦਾ ਨਿਰਮਾਣ ਕਰਵਾਇਆ ਗਿਆ। ਚੰਦਰ ਨਗਰ ਅਤੇ ਮੁਰਗੀ ਮੁਹੱਲਾ ਤੋਂ ਦਾਣਾ ਮੰਡੀ ਤੱਕ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS