ਬਟਾਲਾ 31 ਜਨਵਰੀ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ ਸਿੰਘ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲਾ ਗੁਰਦਾਸਪੁਰ ਦੇ ਪ੍ਰਮੁੱਖ ਆਗੂਆਂ ਵੱਲੋਂ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ਼ ਦੀ ਪ੍ਰਧਾਨਗੀ ਹੇਠ ਜਿਲ੍ਹਾ ਗੁਰਦਾਸਪੁਰ ਦੇ ਸਿਵਲ ਸਰਜਨ ਡਾ ਕੁਲਵਿੰਦਰ ਕੌਰ ਨਾਲ ਮੀਟਿੰਗ ਕੀਤੀ। ਓਹਨਾਂ ਦੇ ਨਾਲ ਹੋਰ ਅਹੁਦੇਦਾਰਾਂ ਵਿਚੋਂ ਪ੍ਰਮੁੱਖ ਤੌਰ ਤੇ ਸੂਬਾ ਮੀਤ ਪ੍ਰਧਾਨ ਡਾ ਅਵਤਾਰ ਸਿੰਘ ਕਿਲ੍ਹਾ ਲਾਲ ਸਿੰਘ, ਜਿਲ੍ਹਾ ਜਨਰਲ ਸਕੱਤਰ ਡਾ ਭੁਪਿੰਦਰ ਸਿੰਘ ਗਿੱਲ, ਪ੍ਰੈੱਸ ਸਕਤਰ ਡਾ ਸਤਨਾਮ ਸਿੰਘ ਕੰਡੀਲਾ ,ਜ਼ਿਲ੍ਹਾ ਮੀਤ ਪ੍ਰਧਾਨ ਡਾ ਸੰਤੋਖ ਰਾਜ ਦੀਨਾਨਗਰ ਅਤੇ ਬਲਾਕ ਦੀਨਾਨਗਰ ਦੇ ਪ੍ਰਧਾਨ ਡਾ ਸ਼ਾਮਲਾਲ ਆਦਿ ਆਗੂ ਹਾਜ਼ਰ ਹੋਏ । ਇਸ ਮੌਕੇ ਉਕਤ ਆਗੂਆਂ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਮੈਡਮ ਕੁਲਵਿੰਦਰ ਕੌਰ ਦਾ ਜ਼ਿਲ੍ਹਾ ਗੁਰਦਾਸਪੁਰ ਦਾ ਸਿਵਲ ਸਰਜਨ ਬਣਨ ਤੇ ਸੁਆਗਤ ਕੀਤਾ ਗਿਆ ਇਸ ਮੌਕੇ ਸਿਵਲ ਸਰਜਨ ਦੇ ਨਾਲ ਸਿਹਤ ਅਤੇ ਸਿਹਤ ਸੇਵਾਵਾਂ ਦੇ ਸਬੰਧ ਵਿਚ ਵੱਖ ਵੱਖ ਵਿਸ਼ਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ।ਸਿਵਲ ਸਰਜਨ ਗੁਰਦਾਸਪੁਰ ਨੇ ਪਿੰਡਾਂ ਵਿਚ ਕੰਮ ਕਰ ਰਹੇ ਆਰ ਐਮ ਪੀ ਡਾਕਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੈ ਇਹ ਡਾਕਟਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਕਰੋਨਾ ਜੇਹੀ ਮਹਾਮਾਰੀ ਵਿਚ ਇਨ੍ਹਾਂ ਡਾਕਟਰਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਰਿਹਾ ਹੈ ਕਿਉਂਕਿ ਇਸ ਦੌਰਾਨ ਸੀ ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇਣੀਆਂ ਇਕ ਬਹੁਤ ਹੀ ਮਹੱਤਵਪੂਰਨ ਕੰਮ ਸੀ ਜਿਸ ਵਿਚ ਡਾਕਟਰਾਂ ਨੇ ਬਹੁਤ ਹੀ ਵਧੀਆ ਰੋਲ ਨਿਭਾਇਆ ਹੈ ਅੱਗੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੀ ਤਰਾਂ ਅਸੀਂ ਆਸ ਰੱਖਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਸਾਥ ਦਿਓਗੇ ਤਾਂ ਜੋ ਸਮਾਜ ਨੂੰ ਤੰਦਰੂਸਤ ਸਿਹਤਮੰਦ ਅਤੇ ਨਸ਼ਿਆਂ ਤੋਂ ਰਹਿਤ ਬਣਾਇਆ ਜਾ ਸਕੇ ਇਸ ਮੌਕੇ ਆਗੂਆਂ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਸਾਡੀ ਜੱਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲਾ ਗੁਰਦਾਸਪੁਰ ਸਿਹਤ ਵਿਭਾਗ ਦੇ ਨਾਲ ਹਰ ਤਰ੍ਹਾਂ ਸਾਥ ਦੇਣ ਲਈ ਤਿਆਰ ਹੈ ਅਤੇ ਹਰ ਤਰਾਂ ਦੀ ਮੁਹਿੰਮ ਵਿਚ ਅੱਗੇ ਹੋ ਕੇ ਚਲੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
जन समस्याओं के निस्तारण को लेकर जनता मिलन कार्यक्रम।। टिहरी।। जिलाधिकारी डॉ.सौरभ गहरवार द्वारा कार्यालय कक्ष में जनता की समस्याए...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पुलिस का सहयोग करने वाले डिजिटल वालंटियर्स को प्रशस्ति पत्र प्रदान कर किया सम्मानित। टिहरी।।बरिष्ठ पुलिस अधीक्षक टिहरी श्री नवनी...
COMMENTS