ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ 100% ਗਿਵ ਯੂਅਰ ਬੈਸਟ ਲਈ ਕੀਤਾ ਪ੍ਰੇਰਿਤ
ਗੁਰਦਾਸਪੁਰ 9 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਅੱਜ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੰਦੇ ਪਹਿਲੇ ਦਿਨ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮਿਸ਼ਨ 100 % ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਭਾਟੀਆ ਨੇ ਦੱਸਿਆ ਕਿ ਨਵੇਂ ਸਾਲ ਦੇ ਪਹਿਲੇ ਦਿਨ ਸਾਰੇ ਸਰਕਾਰੀ ਸਕੂਲਾਂ ਅਧਿਆਪਕਾਂ ਅਤੇ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਲਈ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰਮੂਧੀਆਂ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਨੰਗਲ , ਸਰਕਾਰੀ ਪ੍ਰਾਇਮਰੀ ਸਕੂਲ ਆਲੇਚੱਕ, ਸਰਕਾਰੀ ਪ੍ਰਾਇਮਰੀ ਸਕੂਲ ਹੇਮਰਾਜਪੁਰ, ਸਰਕਾਰੀ ਮਿਡਲ ਹੇਮਰਾਜਪੁਰ, ਸਰਕਾਰੀ ਹਾਈ ਸਕੂਲ ਹਯਾਤ ਨਗਰ , ਸਰਕਾਰੀ ਪ੍ਰਾਇਮਰੀ ਸਕੂਲ ਹਯਾਤ ਨਗਰ ਵਿਜਟ ਕਰਕੇ ਮਿਸ਼ਨ 100% ਗਿਵ ਯੂਅਰ ਬੈਸਟ, ਚਾਇਨਾ ਡੋਰ ਦਾ ਇਸਤੇਮਾਲ ਨਾ ਕਰਨ, ਬੋਰਡ ਦੇ ਹੋ ਰਹੇ ਪੇਪਰਾਂ , ਸਕੂਲ ਵਿੱਚ ਬੱਚਿਆਂ ਦੀ ਹਾਜ਼ਰੀ ਯਕੀਨੀ ਚਲਾਉਣ ਅਤੇ ਯੋਜਨਾਬੰਦ ਤਰੀਕੇ ਨਾਲ ਪੜ੍ਹਾਈ ਕਰਨ ਸਬੰਧੀ ਵਿਸਥਾਰ ਸਾਹਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਿਸ਼ਨ 100 % ਗਿਵ ਯੂਅਰ ਬੈਸਟ ਅਤੇ ਬੋਰਡ ਦੇ ਪੇਪਰਾਂ ਦੀ ਤਿਆਰੀ ਲਈ ਹੁਣ ਤੋਂ ਹੀ ਸਮਾਂ ਸਾਰਣੀ ਨੂੰ ਮੁੱਖ ਰੱਖਦਿਆਂ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਨਤੀਜੇ ਸੌ ਫੀਸਦੀ ਪ੍ਰਾਪਤ ਕੀਤੇ ਜਾ ਸਕਣ। ਇਸ ਦੇ ਨਾਲ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਇਸਤੇਮਾਲ ਕਰਨ ਪ੍ਰਤੀ ਵੀ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਹਾਜ਼ਰ ਅਧਿਆਪਕਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਦਿਆਰਥੀਆਂ ਦੀ ਹਾਜ਼ਰੀ ਸੌ ਪ੍ਰਤੀਸਤ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ , ਬਲਾਕ ਸਪੋਰਟਸ ਅਫ਼ਸਰ ਕਰਮਜੀਤ ਸਿੰਘ, ਸਟੈਨੋ ਅਮਨ ਗੁਪਤਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
सी.एस.आर.के माध्यम से शिक्षा, रोजगार, स्वास्थ्य को दिया जाए बढ़ावा - डीएम टिहरी गढ़वाल।।(सू०वि०) जिलाधिकारी मयूर दीक्षित की अध्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
आज शाहजहांपुर जेल में कड़ाके की सर्दी को देखते हुए सामाजिक सहयोग से गरीब एवं बुजुर्ग बंदियों को गर्म कपड़े, जूते वितरित किए गए। उक्त कार्...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
देवघर : देवघर जिला पुलिस और प्रशासन की कार्यशैली का अंदाजा इस मामले से लगाया जा सकता है। प्राप्त जानकारी के अनुसार, देवघर नगर थानांन्तर्...
-
जसवां परागपुर में युवा कांग्रेस के नियुक्त कार्यकारिणी ने की बैठक संसारपुर टैरेस (कांगड़ा):-जसवां परागपुर विधानसभा क्षेत्र में कांग्रे...
-
शाहजहांपुर जेल में कड़ाके की ठंड के मध्ये नजर उत्तर प्रदेश उद्योग व्यापार मंडल के पदाधिकारीगण के द्वारा ठंड से राहत दिलाने के उद्देश्य से ...
-
सरबत दा भला चैरिटेबल ट्रस्ट ने पुलिस प्रशासन के सहयोग से वाहनों पर लगाए रिफ्लेक्टर (फोटो कैप्शन 1👇) (**ऊपर दी गई फोटो मे सभी मेंबर्स व प...
COMMENTS