ਬਟਾਲ 18 ਜਨਵਰੀ (ਡਾ ਬਲਜੀਤ ਸਿੰਘ ਢਡਿਆਲਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰ ਰਜਿਸਟ੍ਰੇਸ਼ਨ ਦੀ ਆੜ ਹੇਠ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ ਇਸ ਸਬੰਧੀ ਭਗਵੰਤ ਮਾਨ ਦੀ ਸਰਕਾਰ ਨੂੰ ਤਾੜਨਾ ਕਰਦਿਆਂ ਹੋਇਆਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ, ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਕਿਲਾ ਲਾਲ ਸਿੰਘ, ਜਿਲ੍ਹਾ ਚੇਅਰਮੈਨ ਡਾ ਗੁਰਨੇਕ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਭੁਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਪਿੰਡਾਂ ਵਿਚ ਪ੍ਰੇਕਟਿਸ ਕਰ ਰਹੇ ਹਨ ਆਰ ਐਮ ਪੀ ਡਾਕਟਰਾਂ ਨੂੰ ਰਜਿਸਟਰ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਉਸਨੂੰ ਪੂਰਾ ਕਰਨ ਦੀ ਬਜਾਏ ਸਗੋਂ ਇਨ੍ਹਾਂ ਡਾਕਟਰਾਂ ਨੂੰ ਚੈਕਿੰਗ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਪਰੋਕਤ ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਨੂੰ ਤੁਰੰਤ ਬੰਦ ਨਾ ਕੀਤਾ ਤਾਂ ਜਲਦ ਹੀ ਉੱਚ ਪੱਧਰੀ ਮੀਟਿੰਗ ਕਰਕੇ ਸਰਕਾਰ ਦੇ ਹਲਕਾ ਐਮਐਲਏ ਅਤੇ ਮੰਤਰੀਆਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ । ਓਹਨਾਂ ਕਿਹਾ ਕਿ ਸੰਘਰਸ ਦੀ ਰੂਪ ਰੇਖਾ ਉਲੀਕਣ ਲਈ ਜਿਲ੍ਹਾ ਗੁਰਦਾਸਪੁਰ ਦੀ ਮੀਟਿੰਗ 25 ਜਨਵਰੀ ਨੂੰ ਬਟਾਲਾ ਵਿਖੇ ਰੱਖੀ ਗਈ ਹੈ। ਓਹਨਾਂ ਜਿਲ੍ਹਾ ਗੁਰਦਾਸਪੁਰ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਓਹ ਇਸ ਮੀਟਿੰਗ ਵਿੱਚ ਵਧ ਚੜ੍ਹ ਕੇ ਭਾਗ ਲੈਣ ਤਾਂ ਜ਼ੋ ਸੰਘਰਸ ਦੀ ਰੂਪਰੇਖਾ ਉਲੀਕੀ ਜਾ ਸਕੇ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS