ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ
ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ , ਉੱਘੇ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵਕ ਬੀ.ਐਚ. ਸਕੇਅਰ ਦੇ ਮਾਲਕ ਪ੍ਰਿੰਸੀਪਲ ਹਰਬੰਸ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਉਹ 93 ਵਰਿਆਂ ਦੇ ਸਨ।ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਵੱਖ-ਵੱਖ ਸਮਾਜਿਕ ,ਰਾਜਨੀਤਿਕ ਤੇ ਧਾਰਮਿਕ ਦੇ ਨੁਮਾਇੰਦਿਆਂ ਨੇ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਹਰਬੰਸ ਸਿੰਘ ਜਿੱਥੇ ਪੰਜਾਬ ਹੈੱਡਮਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਉੱਥੇ ਰਾਜਨੀਤਿਕ ਤੇ ਸਮਾਜਿਕ ਖੇਤਰ ਵਿੱਚ ਅਸਰ ਰਸੂਖ ਨਿਭਾਉਣ ਤੋਂ ਇਲਾਵਾ ਸਮਾਜਿਕ ਭਲਾਈ ਕੰਮਾਂ ਵਿੱਚ ਵੀ ਯੋਗਦਾਨ ਪਾਉਂਦੇ ਰਹੇ ਹਨ। ਉਹ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਵੀ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਿੰਸੀਪਲ ਹਰਬੰਸ ਸਿੰਘ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਜਨਵਰੀ ਨੂੰ ਬੀ.ਐਚ. ਸੁਕੇਅਰ ਜਲੰਧਰ ਅੰਮ੍ਰਿਤਸਰ ਬਾਈਪਾਸ ਰੋਡ ਬਟਾਲਾ ਵਿਖੇ 11:30 ਤੋਂ 12:30 ਵਜੇ ਹੋਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS