ਬਟਾਲਾ, 19 ਜਨਵਰੀ (ਨੀਰਜ ਸ਼ਰਮਾ, ਜਸਬੀਰ ਸਿੰਘ) ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲਖਵਿੰਦਰ ਸਿੰਘ ਤਹਿਸੀਲਦਾਰ ਵਲੋਂ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਜਸਬੀਰ ਸਿੰਘ, ਮੈਡਮ ਨੀਟਾ ਭਾਟੀਆ ਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ।
ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਿੱਧਾ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ।
ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਸਬੰਧਿਤ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ। ਉਨਾਂ ਦੱਸਿਆ ਕਿ 23 ਜਨਵਰੀ ਨੂੰ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਸਵੇਰੇ 10.30 ਵਜੇ ਦੁਬਾਰਾ ਰਿਹਰਸਲ ਹੋਵੇਗੀ ਤੇ ਟੀਮਾਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ 24 ਜਨਵਰੀ ਨੂੰ ਸਮਾਗਮ ਵਾਲੀ ਥਾਂ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਸਵੇਰੇ 10 ਵਜੇ ਹੋਵੇਗੀ ।
ਲਖਵਿੰਦਰ ਸਿੰਘ ਤਹਿਸੀਲਦਾਰ, ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਵੇਖਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...

COMMENTS