ਬਟਾਲਾ, 18 ਜਨਵਰੀ (ਨੀਰਜ ਸ਼ਰਮਾ, ਜਸਬੀਰ ਸਿੰਘ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਕਈ ਵੱਡੇ ਕਦਮ ਚੁੱਕੇ ਹਨ ਅਤੇ ਮਹਿਜ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਕਈ ਗਰੰਟੀਆਂ ਪੂਰੀਆਂ ਕੀਤੀਆਂ ਹਨ। ਇਹ ਪ੍ਰਗਟਾਵਾ ਕਰਦਿਆਂ
ਬਟਾਲਾ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਐਕਸੀਡੈਂਟ ਵਿੱਚ ਜਖਮੀ ਹੋਏ ਵਿਅਕਤੀ ਦੀ ਮਦਦ ਕਰਨ ਵਾਲੇ ਨੂੰ ਦੋ ਹਜਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਐਕਸੀਡੈਂਟ ਵਿੱਚ ਜਖਮੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿਵਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਲੋਕ ਖੁਸ਼ ਹਨ
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਫੈਸਲੇ ਲਏ ਹਨ ਅਤੇ ਮਹਿਜ਼ 10 ਮਹਿਨਿਆਂ ਦੇ ਕਾਰਜਕਾਲ ਵਿਚ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਆਪ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਦਾ ਮਿਆਰ ਹੋਰ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਇਨਾਂ ਵਿਚ ਮਰੀਜਾਂ ਦੇ ਮੁਫ਼ਤ ਟੈਸਟ ਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ 27 ਜਨਵਰੀ 2023 ਨੂੰ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਇਸੇ ਤਰਾਂ ਸੂਬਾ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਨੋਜਵਾਨਾਂ ਨੂੰ ਨਵੀਆਂ ਨੋਕਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਬਿਜਲੀ ਦਾ ਬਿੱਲ ਜੀਰੋ ਕਰਨ ਸਮੇਤ ਹਰ ਵਰਗ ਦੇ ਹਿੱਤ ਵਿੱਚ ਕਈ ਵੱਡੇ ਲੋਕਪੱਖੀ ਫੈਸਲੇ ਲਏ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦਾ ਕੰਮ ਬੋਲਦਾ ਹੈ, ਜੋ ਭਵਿੱਖ ਵਿਚ ਵੀ ਇਸੇ ਤਰਾਂ ਬੋਲਦਾ ਰਹੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
सी.एस.आर.के माध्यम से शिक्षा, रोजगार, स्वास्थ्य को दिया जाए बढ़ावा - डीएम टिहरी गढ़वाल।।(सू०वि०) जिलाधिकारी मयूर दीक्षित की अध्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
आज शाहजहांपुर जेल में कड़ाके की सर्दी को देखते हुए सामाजिक सहयोग से गरीब एवं बुजुर्ग बंदियों को गर्म कपड़े, जूते वितरित किए गए। उक्त कार्...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
देवघर : देवघर जिला पुलिस और प्रशासन की कार्यशैली का अंदाजा इस मामले से लगाया जा सकता है। प्राप्त जानकारी के अनुसार, देवघर नगर थानांन्तर्...
-
जसवां परागपुर में युवा कांग्रेस के नियुक्त कार्यकारिणी ने की बैठक संसारपुर टैरेस (कांगड़ा):-जसवां परागपुर विधानसभा क्षेत्र में कांग्रे...
-
शाहजहांपुर जेल में कड़ाके की ठंड के मध्ये नजर उत्तर प्रदेश उद्योग व्यापार मंडल के पदाधिकारीगण के द्वारा ठंड से राहत दिलाने के उद्देश्य से ...
-
सरबत दा भला चैरिटेबल ट्रस्ट ने पुलिस प्रशासन के सहयोग से वाहनों पर लगाए रिफ्लेक्टर (फोटो कैप्शन 1👇) (**ऊपर दी गई फोटो मे सभी मेंबर्स व प...
COMMENTS