ਯੂ-ਡਾਈਸ ਵਿੱਚ ਸਹੀ ਢੰਗ ਨਾਲ ਜਾਣਕਾਰੀ ਭਰੀ ਜਾਵੇ : ਡੀ.ਈ.ਓ. ਭਾਟੀਆ
ਗੁਰਦਾਸਪੁਰ 16 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਯੂ-ਡਾਈਸ ਸਰਵੇ 2022-23 ਦਾ ਕੰਮ ਸਮਾਂ ਬੱਧ ਕਰਨ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ , ਅੱਪਰ ਪ੍ਰਾਇਮਰੀ , ਏਡਿਡ , ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ ਜਿਸ ਵਿੱਚ ਐਮ.ਆਈ.ਐਸ ਵਿੰਗ ਵੱਲੋਂ ਯੂ-ਡਾਈਸ ਵੇਰਵਿਆਂ ਸਬੰਧੀ ਵਿਸਥਾਰ ਸਾਹਿਤ ਚਰਚਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਮ.ਆਈ.ਐਸ। ਕੋਆਰਡੀਨਟਰ ਮੁਨੀਸ਼ ਸ਼ਰਮਾ ਨੇ ਦੱਸਿਆ ਮਿਤੀ 11 ਜਨਵਰੀ ਤੋਂ 18 ਜਨਵਰੀ ਤੱਕ ਸਮੂਹ ਸਕੂਲ ਮੁੱਖੀਆ ਡੀ ਇੱਕ ਰੋਜ਼ਾ ਟ੍ਰੇਂਨਿੰਗ ਲਗਾਈ ਜਾ ਰਹੀ ਹੈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: /ਐਲੀ: ਅਮਰਜੀਤ ਸਿੰਘ ਭਾਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸਕੂਲ ਮੁੱਖੀਆ ਨੂੰ ਯੂ ਡਾਇਸ ਵਿੱਚ ਆਪਣੇ ਸਕੂਲਾਂ ਸਬੰਧੀ ਸਹੀ ਡਾਟਾ ਭਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਭਾਟੀਆ ਨੇ ਕਿਹਾ ਕਿ ਸਕੂਲਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਅਤੇ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਸਰਕਾਰ ਵੱਲੋਂ ਯੂ-ਡਾਈਸ ਸਰਵੇ ਕਰਵਾਇਆ ਜਾਂਦਾ ਹੈ। ਉਨ੍ਹਾਂ ਸਮੂਹ ਸਕੂਲ ਮੁੱਖੀਆ ਨੂੰ ਸਹੀ ਡਾਟਾ ਭਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਐਮ.ਆਈ.ਐਸ. ਵਿੰਗ ਦੇ ਕੋਆਰਡੀਨੇਟਰਾਂ ਵੱਲੋਂ ਹਾਜ਼ਰ ਸਕੂਲ ਮੁੱਖੀਆਂ ਨੂੰ ਯੂ-ਡਾਈਸ ਭਰਨ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਰਮੇਸ਼ ਠਾਕੁਰ , ਲੈਕ: ਅਮਰਜੀਤ ਸਿੰਘ ਪੁਰੇਵਾਲ , ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ , ਸੁਪਰਡੰਟ ਰਾਜਕੁਮਾਰ, ਐਮ.ਆਈ.ਐਸ. ਕੋਆਰਡੀਨੇਟਰ ਧੀਰਜ ਪੁਰੀ , ਸਤਨਾਮ ਸਿੰਘ , ਜਤਿੰਦਰ ਕੁਮਾਰ , ਰਾਜਦੀਪ ਕੌਰ, ਨੀਤੂ ਅੱਤਰੀ , ਗੀਤਾਜਲੀ , ਅੰਜੂ ਬਾਲਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। सामुदायिक स्वास्थ्य केन्द्र छाम में लंबे समय से एक्सरे मशीन की स्थापना की मांग की जा रही थी। मशीन विधिवत स्थापित हो...
-
थौलधार ब्लाक के प्रसिद्ध सिद्धपीठ कांगुड़ा नागराजा मंदिर में भाजपा के दिग्गजों ने की पुजा अर्चना। थौलधार।। उत्तराखंड के भारतीय ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
जिलाधिकारी टिहरी नितिका खंडेलवाल द्वारा जिला सभागार नई टिहरी में मीडिया प्रतिनिधियों के साथ की गई बैठक । जिलाधिकारी टिहरी नितिका...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी गढ़वाल।।विश्व पर्यावरण दिवस के अवसर पर जनपद टिहरी गढ़वाल में ‘Ending Plastic Pollution Global’ थीम पर आधारित विविध कार्यक्रमों का आयोज...
-
गाफर नागराज भगवान की डोली अपने श्रद्धालुओं को आशीर्वाद देने के लिए आई बहार। कण्डीसौड़।।विकासखण्ड थौलधार की नगुण पट्टी के सिद्धप...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नियमावली को लेकर बहुउद्देशीय प्रारंभिक कृषि ऋण सहकारी समितियों के कर्मचारियों में उबाल तहसीलदार के माध्यम से मुख्यमंत्री को भेजा ज्ञापन। कण्...
COMMENTS