ਗੁਰਦਾਸਪੁਰ 2 ਜਨਵਰੀ ( ਜਗਜੀਤ ਸਿੰਘ ਪੱਡਾ)
ਸਿੱਖਿਆ ਵਿਭਾਗ ਦੇ ਪੱਤਰ ਨੰ: 356305/2022 ਮਿਤੀ 09-5-2022 ਦੀ ਪਾਲਣਾ ਕਰਦੇ ਹੋਏ ਅਮਰਜੀਤ ਸਿੰਘ ਭਾਟੀਆ ਡੀ.ਈ.ਓ. ਐਲੀ: ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰ : ਦਾ ਵਾਧੂ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਅਮਰਜੀਤ ਸਿੰਘ ਭਾਟੀਆ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਦੇ ਪੱਤਰ ਨੰ: 356305/2022 ਮਿਤੀ 09-5-2022 ਤੇ ਅਮਲ ਕਰਦਿਆਂ ਉਪਰੋਕਤ ਚਾਰਜ ਸੰਭਾਲ਼ਿਆ ਹੈ ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ , ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀ: ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਡੀ.ਈ.ਓ. ਐਲੀ : ਦਾ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸੁਪਰਡੰਟ ਸੁਰਿੰਦਰਪਾਲ ਸਿੰਘ, ਗਾਈਡੈਸ ਕੌਂਸਲਰ ਪਰਮਿੰਦਰ ਸਿੰਘ ਸੈਣੀ , ਅਮਨਦੀਪ ਸਿੰਘ, ਰਾਕੇਸ਼ ਕੁਮਾਰ ਤੁਲੀ, ਸੁਰਜੀਤ ਸਿੰਘ , ਗੁਰਦਿੱਤ ਸਿੰਘ , ਰਾਹੁਲ ਲੂਨਾ , ਸੀਨੀਅਰ ਸਹਾਇਕ ਰਾਜਕੁਮਾਰ , ਜੂਨੀਅਰ ਸਹਾਇਕ ਨਰਿੰਦਰ ਸ਼ਰਮਾ , ਗੁਰਮੀਤ ਸਿੰਘ ,ਅਮਨ ਗੁਪਤਾ , ਮੈਡਮ ਵਿਜੈ ਕੁਮਾਰੀ , ਮੈਡਮ ਸਲਵਿੰਦਰ ਕੌਰ, ਮੈਡਮ ਸੁਖਜੀਤ ਕੌਰ , ਪੁਸ਼ਪਿੰਦਰ ਸਿੰਘ , ਸੁਮੀਤ ਕੁਮਾਰ , ਸੋਮ ਲਾਲ ਆਦਿ ਹਾਜ਼ਰ ਸਨ ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...

COMMENTS